ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 102:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਬਹੁਤ ਸਮਾਂ ਪਹਿਲਾਂ ਤੂੰ ਧਰਤੀ ਦੀ ਨੀਂਹ ਰੱਖੀ

      ਅਤੇ ਆਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹੈ।+

  • ਯਸਾਯਾਹ 42:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਸੱਚਾ ਪਰਮੇਸ਼ੁਰ ਯਹੋਵਾਹ,

      ਆਕਾਸ਼ ਦਾ ਸਿਰਜਣਹਾਰ ਤੇ ਉਸ ਨੂੰ ਤਾਣਨ ਵਾਲਾ,+

      ਹਾਂ, ਜਿਸ ਨੇ ਧਰਤੀ ਨੂੰ ਅਤੇ ਇਸ ਦੀ ਉਪਜ ਨੂੰ ਫੈਲਾਇਆ,+

      ਜੋ ਇਸ ਉੱਪਰ ਵੱਸਦੇ ਲੋਕਾਂ ਨੂੰ ਸਾਹ ਦਿੰਦਾ ਹੈ+

      ਅਤੇ ਇਸ ਉੱਤੇ ਚੱਲਣ ਵਾਲਿਆਂ ਵਿਚ ਜਾਨ ਪਾਉਂਦਾ ਹੈ,+ ਇਹ ਕਹਿੰਦਾ ਹੈ:

  • ਯਸਾਯਾਹ 45:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਕਿਉਂਕਿ ਸੱਚਾ ਪਰਮੇਸ਼ੁਰ ਯਹੋਵਾਹ ਜੋ ਆਕਾਸ਼ਾਂ ਦਾ ਸਿਰਜਣਹਾਰ ਹੈ+

      ਜਿਸ ਨੇ ਧਰਤੀ ਨੂੰ ਬਣਾਇਆ, ਇਸ ਨੂੰ ਰਚਿਆ ਤੇ ਮਜ਼ਬੂਤੀ ਨਾਲ ਕਾਇਮ ਕੀਤਾ+

      ਜਿਸ ਨੇ ਇਸ ਨੂੰ ਐਵੇਂ ਹੀ* ਨਹੀਂ ਸਿਰਜਿਆ,

      ਸਗੋਂ ਇਸ ਨੂੰ ਵੱਸਣ ਲਈ ਬਣਾਇਆ,

      ਉਹ ਇਹ ਕਹਿੰਦਾ ਹੈ:+ “ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।

  • ਰੋਮੀਆਂ 1:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਦੁਨੀਆਂ ਨੂੰ ਸਿਰਜਣ ਦੇ ਸਮੇਂ ਤੋਂ ਹੀ ਉਸ ਦੇ ਅਣਦੇਖੇ ਗੁਣ ਸਾਫ਼-ਸਾਫ਼ ਦਿਖਾਈ ਦੇ ਰਹੇ ਹਨ।+ ਉਸ ਦੀਆਂ ਬਣਾਈਆਂ ਚੀਜ਼ਾਂ ਤੋਂ ਇਹ ਗੁਣ ਦੇਖੇ ਜਾ ਸਕਦੇ ਹਨ ਕਿ ਉਸ ਕੋਲ ਬੇਅੰਤ ਤਾਕਤ ਹੈ+ ਅਤੇ ਉਹੀ ਪਰਮੇਸ਼ੁਰ ਹੈ।+ ਇਸ ਲਈ ਉਨ੍ਹਾਂ ਕੋਲ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕਰਨ ਦਾ ਕੋਈ ਬਹਾਨਾ ਨਹੀਂ ਹੈ।

  • ਇਬਰਾਨੀਆਂ 1:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਅਤੇ: “ਹੇ ਪ੍ਰਭੂ, ਤੂੰ ਸ਼ੁਰੂ ਵਿਚ ਧਰਤੀ ਦੀ ਨੀਂਹ ਰੱਖੀ ਅਤੇ ਆਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹੈ।

  • ਪ੍ਰਕਾਸ਼ ਦੀ ਕਿਤਾਬ 4:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 “ਹੇ ਸਾਡੇ ਪਰਮੇਸ਼ੁਰ ਯਹੋਵਾਹ,* ਤੂੰ ਹੀ ਮਹਿਮਾ,+ ਆਦਰ+ ਅਤੇ ਤਾਕਤ+ ਪਾਉਣ ਦਾ ਹੱਕਦਾਰ ਹੈਂ ਕਿਉਂਕਿ ਤੂੰ ਹੀ ਸਾਰੀਆਂ ਚੀਜ਼ਾਂ ਸਿਰਜੀਆਂ+ ਅਤੇ ਇਹ ਤੇਰੀ ਹੀ ਇੱਛਾ ਨਾਲ ਹੋਂਦ ਵਿਚ ਆਈਆਂ ਅਤੇ ਸਿਰਜੀਆਂ ਗਈਆਂ।”

  • ਪ੍ਰਕਾਸ਼ ਦੀ ਕਿਤਾਬ 10:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਅਤੇ ਯੁਗੋ-ਯੁਗ ਜੀਉਂਦੇ ਰਹਿਣ ਵਾਲੇ ਸਿਰਜਣਹਾਰ ਦੀ,+ ਜਿਸ ਨੇ ਆਕਾਸ਼, ਧਰਤੀ ਅਤੇ ਸਮੁੰਦਰ ਅਤੇ ਇਨ੍ਹਾਂ ਵਿਚਲੀਆਂ ਚੀਜ਼ਾਂ ਨੂੰ ਬਣਾਇਆ ਹੈ,+ ਸਹੁੰ ਖਾ ਕੇ ਕਿਹਾ: “ਹੋਰ ਉਡੀਕ ਨਹੀਂ ਕਰਨੀ ਪਵੇਗੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ