ਉਤਪਤ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਬਾਅਦ ਵਿਚ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕਿਹਾ: “ਚੱਲ ਆਪਾਂ ਖੇਤ ਨੂੰ ਚਲੀਏ।” ਫਿਰ ਜਦੋਂ ਉਹ ਖੇਤ ਵਿਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ʼਤੇ ਹਮਲਾ ਕਰ ਕੇ ਉਸ ਨੂੰ ਜਾਨੋਂ ਮਾਰ ਦਿੱਤਾ।+ ਮੱਤੀ 23:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਤਾਂਕਿ ਦੁਨੀਆਂ ਵਿਚ ਜਿੰਨੇ ਵੀ ਧਰਮੀ ਬੰਦਿਆਂ ਦਾ ਖ਼ੂਨ ਵਹਾਇਆ ਗਿਆ ਹੈ, ਉਨ੍ਹਾਂ ਸਾਰਿਆਂ ਦਾ ਖ਼ੂਨ ਤੁਹਾਡੇ ਸਿਰ ਲੱਗੇ ਯਾਨੀ ਧਰਮੀ ਹਾਬਲ+ ਤੋਂ ਲੈ ਕੇ ਬਰਕਯਾਹ ਦੇ ਪੁੱਤਰ ਜ਼ਕਰਯਾਹ ਤਕ, ਜਿਸ ਨੂੰ ਤੁਸੀਂ ਪਵਿੱਤਰ ਕਮਰੇ ਅਤੇ ਵੇਦੀ ਦੇ ਵਿਚਕਾਰ ਜਾਨੋਂ ਮਾਰਿਆ ਸੀ।+ ਇਬਰਾਨੀਆਂ 11:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਨਿਹਚਾ ਨਾਲ ਹਾਬਲ ਨੇ ਪਰਮੇਸ਼ੁਰ ਨੂੰ ਕਾਇਨ ਦੇ ਬਲੀਦਾਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ+ ਅਤੇ ਉਸ ਦੀ ਨਿਹਚਾ ਕਰਕੇ ਪਰਮੇਸ਼ੁਰ ਨੇ ਉਸ ਦੀਆਂ ਭੇਟਾਂ ਸਵੀਕਾਰ ਕਰ ਕੇ ਉਸ ਨੂੰ ਗਵਾਹੀ ਦਿੱਤੀ ਕਿ ਉਹ ਧਰਮੀ ਸੀ।+ ਭਾਵੇਂ ਉਹ ਮਰ ਚੁੱਕਾ ਹੈ, ਫਿਰ ਵੀ ਉਹ ਆਪਣੀ ਨਿਹਚਾ ਦੇ ਰਾਹੀਂ ਗੱਲ ਕਰਦਾ ਹੈ।+
8 ਬਾਅਦ ਵਿਚ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕਿਹਾ: “ਚੱਲ ਆਪਾਂ ਖੇਤ ਨੂੰ ਚਲੀਏ।” ਫਿਰ ਜਦੋਂ ਉਹ ਖੇਤ ਵਿਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ʼਤੇ ਹਮਲਾ ਕਰ ਕੇ ਉਸ ਨੂੰ ਜਾਨੋਂ ਮਾਰ ਦਿੱਤਾ।+
35 ਤਾਂਕਿ ਦੁਨੀਆਂ ਵਿਚ ਜਿੰਨੇ ਵੀ ਧਰਮੀ ਬੰਦਿਆਂ ਦਾ ਖ਼ੂਨ ਵਹਾਇਆ ਗਿਆ ਹੈ, ਉਨ੍ਹਾਂ ਸਾਰਿਆਂ ਦਾ ਖ਼ੂਨ ਤੁਹਾਡੇ ਸਿਰ ਲੱਗੇ ਯਾਨੀ ਧਰਮੀ ਹਾਬਲ+ ਤੋਂ ਲੈ ਕੇ ਬਰਕਯਾਹ ਦੇ ਪੁੱਤਰ ਜ਼ਕਰਯਾਹ ਤਕ, ਜਿਸ ਨੂੰ ਤੁਸੀਂ ਪਵਿੱਤਰ ਕਮਰੇ ਅਤੇ ਵੇਦੀ ਦੇ ਵਿਚਕਾਰ ਜਾਨੋਂ ਮਾਰਿਆ ਸੀ।+
4 ਨਿਹਚਾ ਨਾਲ ਹਾਬਲ ਨੇ ਪਰਮੇਸ਼ੁਰ ਨੂੰ ਕਾਇਨ ਦੇ ਬਲੀਦਾਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ+ ਅਤੇ ਉਸ ਦੀ ਨਿਹਚਾ ਕਰਕੇ ਪਰਮੇਸ਼ੁਰ ਨੇ ਉਸ ਦੀਆਂ ਭੇਟਾਂ ਸਵੀਕਾਰ ਕਰ ਕੇ ਉਸ ਨੂੰ ਗਵਾਹੀ ਦਿੱਤੀ ਕਿ ਉਹ ਧਰਮੀ ਸੀ।+ ਭਾਵੇਂ ਉਹ ਮਰ ਚੁੱਕਾ ਹੈ, ਫਿਰ ਵੀ ਉਹ ਆਪਣੀ ਨਿਹਚਾ ਦੇ ਰਾਹੀਂ ਗੱਲ ਕਰਦਾ ਹੈ।+