ਉਤਪਤ 2:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਰ ਤੂੰ ਚੰਗੇ-ਬੁਰੇ ਦੇ ਗਿਆਨ ਦੇ ਦਰਖ਼ਤ ਦਾ ਫਲ ਹਰਗਿਜ਼ ਨਾ ਖਾਈਂ ਕਿਉਂਕਿ ਜਿਸ ਦਿਨ ਤੂੰ ਉਸ ਦਾ ਫਲ ਖਾਵੇਂਗਾ, ਤੂੰ ਜ਼ਰੂਰ ਮਰ ਜਾਵੇਂਗਾ।”+ ਉਤਪਤ 3:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਰੋਟੀ* ਖਾਣ ਲਈ ਤੈਨੂੰ ਆਪਣਾ ਪਸੀਨਾ ਵਹਾਉਣਾ ਪਵੇਗਾ। ਫਿਰ ਤੂੰ ਮਿੱਟੀ ਵਿਚ ਮੁੜ ਜਾਵੇਂਗਾ ਜਿਸ ਤੋਂ ਤੈਨੂੰ ਬਣਾਇਆ ਗਿਆ ਸੀ।+ ਤੂੰ ਮਿੱਟੀ ਹੈਂ ਅਤੇ ਮਿੱਟੀ ਵਿਚ ਮੁੜ ਜਾਵੇਂਗਾ।”+ ਰੋਮੀਆਂ 6:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਸ ਲਈ ਪਾਪ ਜੋ ਮਜ਼ਦੂਰੀ ਦਿੰਦਾ ਹੈ, ਉਹ ਹੈ ਮੌਤ,+ ਪਰ ਪਰਮੇਸ਼ੁਰ ਜੋ ਵਰਦਾਨ ਦਿੰਦਾ ਹੈ, ਉਹ ਹੈ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਹਮੇਸ਼ਾ ਦੀ ਜ਼ਿੰਦਗੀ।+ 1 ਕੁਰਿੰਥੀਆਂ 15:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਠੀਕ ਜਿਵੇਂ ਆਦਮ ਕਰਕੇ ਸਾਰੇ ਮਰਦੇ ਹਨ,+ ਉਸੇ ਤਰ੍ਹਾਂ ਮਸੀਹ ਕਰਕੇ ਸਾਰਿਆਂ ਨੂੰ ਜੀਉਂਦਾ ਕੀਤਾ ਜਾਵੇਗਾ।+
17 ਪਰ ਤੂੰ ਚੰਗੇ-ਬੁਰੇ ਦੇ ਗਿਆਨ ਦੇ ਦਰਖ਼ਤ ਦਾ ਫਲ ਹਰਗਿਜ਼ ਨਾ ਖਾਈਂ ਕਿਉਂਕਿ ਜਿਸ ਦਿਨ ਤੂੰ ਉਸ ਦਾ ਫਲ ਖਾਵੇਂਗਾ, ਤੂੰ ਜ਼ਰੂਰ ਮਰ ਜਾਵੇਂਗਾ।”+
19 ਰੋਟੀ* ਖਾਣ ਲਈ ਤੈਨੂੰ ਆਪਣਾ ਪਸੀਨਾ ਵਹਾਉਣਾ ਪਵੇਗਾ। ਫਿਰ ਤੂੰ ਮਿੱਟੀ ਵਿਚ ਮੁੜ ਜਾਵੇਂਗਾ ਜਿਸ ਤੋਂ ਤੈਨੂੰ ਬਣਾਇਆ ਗਿਆ ਸੀ।+ ਤੂੰ ਮਿੱਟੀ ਹੈਂ ਅਤੇ ਮਿੱਟੀ ਵਿਚ ਮੁੜ ਜਾਵੇਂਗਾ।”+
23 ਇਸ ਲਈ ਪਾਪ ਜੋ ਮਜ਼ਦੂਰੀ ਦਿੰਦਾ ਹੈ, ਉਹ ਹੈ ਮੌਤ,+ ਪਰ ਪਰਮੇਸ਼ੁਰ ਜੋ ਵਰਦਾਨ ਦਿੰਦਾ ਹੈ, ਉਹ ਹੈ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਹਮੇਸ਼ਾ ਦੀ ਜ਼ਿੰਦਗੀ।+