-
ਉਤਪਤ 43:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਜਦੋਂ ਯੂਸੁਫ਼ ਨੇ ਉਨ੍ਹਾਂ ਨਾਲ ਬਿਨਯਾਮੀਨ ਨੂੰ ਦੇਖਿਆ, ਤਾਂ ਉਸ ਨੇ ਉਸੇ ਵੇਲੇ ਆਪਣੇ ਘਰ ਦੇ ਮੁਖਤਿਆਰ ਨੂੰ ਕਿਹਾ: “ਇਨ੍ਹਾਂ ਆਦਮੀਆਂ ਨੂੰ ਮੇਰੇ ਘਰ ਲੈ ਜਾ। ਮੀਟ ਅਤੇ ਹੋਰ ਚੀਜ਼ਾਂ ਤਿਆਰ ਕਰ। ਇਹ ਆਦਮੀ ਅੱਜ ਦੁਪਹਿਰ ਨੂੰ ਮੇਰੇ ਨਾਲ ਰੋਟੀ ਖਾਣਗੇ।”
-