ਉਤਪਤ 43:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਨ੍ਹਾਂ ਨੇ ਜਵਾਬ ਦਿੱਤਾ: “ਉਸ ਆਦਮੀ ਨੇ ਸਿੱਧਾ ਸਾਡੇ ਬਾਰੇ ਤੇ ਸਾਡੇ ਪਰਿਵਾਰ ਬਾਰੇ ਪੁੱਛਿਆ। ਉਸ ਨੇ ਪੁੱਛਿਆ, ‘ਕੀ ਤੁਹਾਡਾ ਪਿਤਾ ਜੀਉਂਦਾ ਹੈ? ਕੀ ਤੁਹਾਡਾ ਹੋਰ ਵੀ ਕੋਈ ਭਰਾ ਹੈ?’ ਅਸੀਂ ਉਸ ਨੂੰ ਸਭ ਕੁਝ ਦੱਸ ਦਿੱਤਾ।+ ਸਾਨੂੰ ਕੀ ਪਤਾ ਸੀ ਕਿ ਉਹ ਕਹੇਗਾ, ‘ਆਪਣੇ ਭਰਾ ਨੂੰ ਨਾਲ ਲੈ ਕੇ ਆਓ’?”+
7 ਉਨ੍ਹਾਂ ਨੇ ਜਵਾਬ ਦਿੱਤਾ: “ਉਸ ਆਦਮੀ ਨੇ ਸਿੱਧਾ ਸਾਡੇ ਬਾਰੇ ਤੇ ਸਾਡੇ ਪਰਿਵਾਰ ਬਾਰੇ ਪੁੱਛਿਆ। ਉਸ ਨੇ ਪੁੱਛਿਆ, ‘ਕੀ ਤੁਹਾਡਾ ਪਿਤਾ ਜੀਉਂਦਾ ਹੈ? ਕੀ ਤੁਹਾਡਾ ਹੋਰ ਵੀ ਕੋਈ ਭਰਾ ਹੈ?’ ਅਸੀਂ ਉਸ ਨੂੰ ਸਭ ਕੁਝ ਦੱਸ ਦਿੱਤਾ।+ ਸਾਨੂੰ ਕੀ ਪਤਾ ਸੀ ਕਿ ਉਹ ਕਹੇਗਾ, ‘ਆਪਣੇ ਭਰਾ ਨੂੰ ਨਾਲ ਲੈ ਕੇ ਆਓ’?”+