ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 46:33, 34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਜਦੋਂ ਫ਼ਿਰਊਨ ਤੁਹਾਨੂੰ ਬੁਲਾ ਕੇ ਪੁੱਛੇਗਾ, ‘ਤੁਸੀਂ ਕੀ ਕੰਮ ਕਰਦੇ ਹੋ?’ 34 ਤਾਂ ਤੁਸੀਂ ਕਹਿਣਾ, ‘ਤੁਹਾਡੇ ਸੇਵਕ ਆਪਣੇ ਪਿਉ-ਦਾਦਿਆਂ ਵਾਂਗ ਜਵਾਨੀ ਤੋਂ ਹੀ ਪਸ਼ੂ ਪਾਲਣ ਦਾ ਕੰਮ ਕਰਦੇ ਆਏ ਹਨ।’+ ਇਸ ਕਰਕੇ ਫ਼ਿਰਊਨ ਸ਼ਾਇਦ ਤੁਹਾਨੂੰ ਗੋਸ਼ਨ ਦੇ ਇਲਾਕੇ ਵਿਚ ਰਹਿਣ ਦੀ ਇਜਾਜ਼ਤ ਦੇ ਦੇਵੇ+ ਕਿਉਂਕਿ ਮਿਸਰ ਦੇ ਲੋਕ ਭੇਡਾਂ ਚਾਰਨ ਵਾਲਿਆਂ ਨਾਲ ਨਫ਼ਰਤ ਕਰਦੇ ਹਨ।”+

  • ਉਤਪਤ 47:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 47 ਇਸ ਲਈ ਯੂਸੁਫ਼ ਨੇ ਜਾ ਕੇ ਫ਼ਿਰਊਨ ਨੂੰ ਦੱਸਿਆ:+ “ਮੇਰਾ ਪਿਤਾ ਅਤੇ ਮੇਰੇ ਭਰਾ ਗੋਸ਼ਨ ਦੇ ਇਲਾਕੇ ਵਿਚ ਆ ਗਏ ਹਨ ਅਤੇ ਉਹ ਕਨਾਨ ਤੋਂ ਆਪਣੇ ਨਾਲ ਭੇਡਾਂ-ਬੱਕਰੀਆਂ, ਹੋਰ ਪਾਲਤੂ ਪਸ਼ੂ ਅਤੇ ਆਪਣਾ ਸਾਰਾ ਸਾਮਾਨ ਲਿਆਏ ਹਨ।”+

  • ਕੂਚ 8:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਪਰ ਉਸ ਦਿਨ ਮੈਂ ਗੋਸ਼ਨ ਦੇ ਇਲਾਕੇ ਵਿਚ ਇਸ ਤਰ੍ਹਾਂ ਨਹੀਂ ਹੋਣ ਦਿਆਂਗਾ ਜਿੱਥੇ ਮੇਰੇ ਲੋਕ ਰਹਿੰਦੇ ਹਨ। ਉੱਥੇ ਇਕ ਵੀ ਮੱਖ ਨਹੀਂ ਹੋਵੇਗਾ।+ ਇਸ ਤੋਂ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਇਸ ਦੇਸ਼ ਵਿਚ ਹਾਂ।+

  • ਕੂਚ 9:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਸਿਰਫ਼ ਗੋਸ਼ਨ ਦੇ ਇਲਾਕੇ ਵਿਚ ਗੜੇ ਨਹੀਂ ਪਏ ਜਿੱਥੇ ਇਜ਼ਰਾਈਲੀ ਰਹਿੰਦੇ ਸਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ