ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 1:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਫਿਰ ਉਹ ਦਿਨ ਆਇਆ ਜਦੋਂ ਸੱਚੇ ਪਰਮੇਸ਼ੁਰ ਦੇ ਪੁੱਤਰ*+ ਯਹੋਵਾਹ ਸਾਮ੍ਹਣੇ ਹਾਜ਼ਰ ਹੋਏ+ ਤੇ ਸ਼ੈਤਾਨ+ ਵੀ ਉਨ੍ਹਾਂ ਵਿਚਕਾਰ ਹਾਜ਼ਰ ਹੋਇਆ।+

  • ਅੱਯੂਬ 38:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਜਦੋਂ ਸਵੇਰ ਦੇ ਤਾਰਿਆਂ+ ਨੇ ਮਿਲ ਕੇ ਖ਼ੁਸ਼ੀ ਨਾਲ ਜੈਕਾਰਾ ਲਾਇਆ

      ਅਤੇ ਪਰਮੇਸ਼ੁਰ ਦੇ ਸਾਰੇ ਪੁੱਤਰ*+ ਜੈ-ਜੈ ਕਾਰ ਕਰਨ ਲੱਗੇ?

  • 2 ਪਤਰਸ 2:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਧਿਆਨ ਦਿਓ ਕਿ ਪਰਮੇਸ਼ੁਰ ਉਨ੍ਹਾਂ ਦੂਤਾਂ ਨੂੰ ਸਜ਼ਾ ਦੇਣ ਤੋਂ ਪਿੱਛੇ ਨਹੀਂ ਹਟਿਆ ਜਿਨ੍ਹਾਂ ਨੇ ਪਾਪ ਕੀਤਾ ਸੀ,+ ਸਗੋਂ ਉਨ੍ਹਾਂ ਨੂੰ “ਟਾਰਟਰਸ”* ਦੇ ਘੁੱਪ ਹਨੇਰੇ ਵਿਚ ਬੇੜੀਆਂ ਨਾਲ ਬੰਨ੍ਹ ਕੇ* ਰੱਖਿਆ ਹੋਇਆ ਹੈ+ ਜਿੱਥੇ ਉਹ ਸਜ਼ਾ ਪਾਉਣ ਦੀ ਉਡੀਕ ਕਰ ਰਹੇ ਹਨ।+

  • ਯਹੂਦਾਹ 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਉਨ੍ਹਾਂ ਦੂਤਾਂ ਨੂੰ ਵੀ ਯਾਦ ਕਰੋ ਜਿਹੜੇ ਉਸ ਜਗ੍ਹਾ* ਨਹੀਂ ਰਹੇ ਜਿਹੜੀ ਉਨ੍ਹਾਂ ਨੂੰ ਦਿੱਤੀ ਗਈ ਸੀ, ਪਰ ਉਨ੍ਹਾਂ ਨੇ ਆਪਣੇ ਰਹਿਣ ਦੀ ਸਹੀ ਜਗ੍ਹਾ ਛੱਡ ਦਿੱਤੀ।+ ਉਸ ਨੇ ਉਨ੍ਹਾਂ ਨੂੰ ਹਮੇਸ਼ਾ ਲਈ ਬੇੜੀਆਂ ਨਾਲ ਬੰਨ੍ਹ ਕੇ ਘੁੱਪ ਹਨੇਰੇ ਵਿਚ ਰੱਖਿਆ ਹੋਇਆ ਹੈ ਤਾਂਕਿ ਉਨ੍ਹਾਂ ਨੂੰ ਵੱਡੇ ਦਿਨ ʼਤੇ ਸਜ਼ਾ ਦਿੱਤੀ ਜਾਵੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ