2 ਪਤਰਸ 3:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਯਹੋਵਾਹ* ਆਪਣਾ ਵਾਅਦਾ ਪੂਰਾ ਕਰਨ ਵਿਚ ਢਿੱਲ-ਮੱਠ ਨਹੀਂ ਕਰ ਰਿਹਾ,+ ਜਿਵੇਂ ਕਿ ਕੁਝ ਲੋਕ ਸੋਚਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਰੱਖ ਰਿਹਾ ਹੈ ਕਿਉਂਕਿ ਉਹ ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਸਗੋਂ ਚਾਹੁੰਦਾ ਹੈ ਕਿ ਸਾਰਿਆਂ ਨੂੰ ਤੋਬਾ ਕਰਨ ਦਾ ਮੌਕਾ ਮਿਲੇ।+
9 ਯਹੋਵਾਹ* ਆਪਣਾ ਵਾਅਦਾ ਪੂਰਾ ਕਰਨ ਵਿਚ ਢਿੱਲ-ਮੱਠ ਨਹੀਂ ਕਰ ਰਿਹਾ,+ ਜਿਵੇਂ ਕਿ ਕੁਝ ਲੋਕ ਸੋਚਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਰੱਖ ਰਿਹਾ ਹੈ ਕਿਉਂਕਿ ਉਹ ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਸਗੋਂ ਚਾਹੁੰਦਾ ਹੈ ਕਿ ਸਾਰਿਆਂ ਨੂੰ ਤੋਬਾ ਕਰਨ ਦਾ ਮੌਕਾ ਮਿਲੇ।+