ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 29:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਉਹ ਫਿਰ ਗਰਭਵਤੀ ਹੋਈ ਅਤੇ ਇਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਕਿਹਾ: “ਇਸ ਵਾਰ ਮੈਂ ਯਹੋਵਾਹ ਦਾ ਗੁਣਗਾਨ ਕਰਾਂਗੀ।” ਇਸ ਲਈ ਉਸ ਨੇ ਉਸ ਦਾ ਨਾਂ ਯਹੂਦਾਹ*+ ਰੱਖਿਆ। ਇਸ ਤੋਂ ਬਾਅਦ ਕੁਝ ਸਮੇਂ ਲਈ ਉਸ ਦੇ ਬੱਚੇ ਨਹੀਂ ਹੋਏ।

  • ਬਿਵਸਥਾ ਸਾਰ 33:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਉਸ ਨੇ ਯਹੂਦਾਹ ਨੂੰ ਇਹ ਬਰਕਤ ਦਿੱਤੀ:+

      “ਹੇ ਯਹੋਵਾਹ, ਯਹੂਦਾਹ ਦੀ ਬੇਨਤੀ ਸੁਣ,+

      ਤੂੰ ਉਸ ਨੂੰ ਉਸ ਦੇ ਲੋਕਾਂ ਕੋਲ ਵਾਪਸ ਲੈ ਆ।

      ਜੋ ਕੁਝ ਵੀ ਉਸ ਦਾ ਹੈ, ਉਸ ਨੇ ਆਪਣੀ ਤਾਕਤ ਨਾਲ ਉਸ ਦੀ ਰਾਖੀ ਕੀਤੀ,*

      ਤੂੰ ਦੁਸ਼ਮਣਾਂ ਨਾਲ ਲੜਨ ਵਿਚ ਉਸ ਦੀ ਮਦਦ ਕਰ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ