ਉਤਪਤ 35:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਫਿਰ ਉਸ ਨੇ ਆਖ਼ਰੀ ਸਾਹ ਲਿਆ ਅਤੇ ਉਹ ਲੰਬੀ ਤੇ ਵਧੀਆ ਜ਼ਿੰਦਗੀ ਜੀਉਣ ਤੋਂ ਬਾਅਦ ਮਰ ਗਿਆ ਅਤੇ ਆਪਣੇ ਲੋਕਾਂ ਵਿਚ ਜਾ ਰਲ਼ਿਆ।* ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ।+
29 ਫਿਰ ਉਸ ਨੇ ਆਖ਼ਰੀ ਸਾਹ ਲਿਆ ਅਤੇ ਉਹ ਲੰਬੀ ਤੇ ਵਧੀਆ ਜ਼ਿੰਦਗੀ ਜੀਉਣ ਤੋਂ ਬਾਅਦ ਮਰ ਗਿਆ ਅਤੇ ਆਪਣੇ ਲੋਕਾਂ ਵਿਚ ਜਾ ਰਲ਼ਿਆ।* ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ।+