ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 6:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਇਸ ਲਈ ਯਹੋਵਾਹ ਨੇ ਕਿਹਾ: “ਮੈਂ ਇਨਸਾਨਾਂ ਨੂੰ ਧਰਤੀ ਉੱਤੋਂ ਖ਼ਤਮ ਕਰਨ ਜਾ ਰਿਹਾ ਹਾਂ ਜਿਨ੍ਹਾਂ ਨੂੰ ਮੈਂ ਬਣਾਇਆ ਹੈ। ਹਾਂ, ਇਨਸਾਨ ਦੇ ਨਾਲ-ਨਾਲ ਪਾਲਤੂ ਪਸ਼ੂਆਂ, ਘਿਸਰਨ ਵਾਲੇ ਜਾਨਵਰਾਂ ਅਤੇ ਆਕਾਸ਼ ਵਿਚ ਉੱਡਣ ਵਾਲੇ ਜੀਵਾਂ ਨੂੰ ਵੀ ਕਿਉਂਕਿ ਮੈਨੂੰ ਇਨਸਾਨਾਂ ਨੂੰ ਬਣਾਉਣ ʼਤੇ ਅਫ਼ਸੋਸ ਹੈ।”

  • 2 ਪਤਰਸ 3:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਉਹ ਜਾਣ-ਬੁੱਝ ਕੇ ਇਸ ਗੱਲ ਨੂੰ ਅਣਗੌਲਿਆਂ ਕਰਦੇ ਹਨ ਕਿ ਪਰਮੇਸ਼ੁਰ ਦੇ ਕਹੇ ਬਚਨ ਮੁਤਾਬਕ ਹੀ ਲੰਬੇ ਸਮੇਂ ਤੋਂ ਆਕਾਸ਼ ਸੀ ਅਤੇ ਧਰਤੀ* ਪਾਣੀ ਤੋਂ ਉੱਪਰ ਸੀ ਅਤੇ ਪਾਣੀ ਨਾਲ ਘਿਰੀ ਹੋਈ ਸੀ;+ 6 ਇਸ ਰਾਹੀਂ ਉਸ ਜ਼ਮਾਨੇ ਦੀ ਦੁਨੀਆਂ ਤਬਾਹ ਹੋਈ ਜਦੋਂ ਧਰਤੀ ਉੱਤੇ ਹੜ੍ਹ ਆਇਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ