ਹਿਜ਼ਕੀਏਲ 27:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਸ਼ਬਾ ਅਤੇ ਰਾਮਾਹ+ ਤੇਰੇ ਨਾਲ ਵਪਾਰ ਕਰਦੇ ਸਨ; ਉਹ ਤੇਰੀਆਂ ਚੀਜ਼ਾਂ ਦੇ ਬਦਲੇ ਤੈਨੂੰ ਹਰ ਤਰ੍ਹਾਂ ਦਾ ਵਧੀਆ ਤੋਂ ਵਧੀਆ ਅਤਰ, ਕੀਮਤੀ ਪੱਥਰ ਅਤੇ ਸੋਨਾ ਦਿੰਦੇ ਸਨ।+
22 ਸ਼ਬਾ ਅਤੇ ਰਾਮਾਹ+ ਤੇਰੇ ਨਾਲ ਵਪਾਰ ਕਰਦੇ ਸਨ; ਉਹ ਤੇਰੀਆਂ ਚੀਜ਼ਾਂ ਦੇ ਬਦਲੇ ਤੈਨੂੰ ਹਰ ਤਰ੍ਹਾਂ ਦਾ ਵਧੀਆ ਤੋਂ ਵਧੀਆ ਅਤਰ, ਕੀਮਤੀ ਪੱਥਰ ਅਤੇ ਸੋਨਾ ਦਿੰਦੇ ਸਨ।+