ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਹੋਸ਼ੁਆ 15:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਇਹ ਯਹੂਦਾਹ ਦੇ ਗੋਤ ਦੇ ਘਰਾਣਿਆਂ ਅਨੁਸਾਰ ਉਨ੍ਹਾਂ ਦੀ ਵਿਰਾਸਤ ਸੀ।

  • ਯਹੋਸ਼ੁਆ 15:47
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 47 ਅਸ਼ਦੋਦ,+ ਇਸ ਦੇ ਅਧੀਨ ਆਉਂਦੇ* ਕਸਬੇ ਤੇ ਇਸ ਦੇ ਪਿੰਡ; ਗਾਜ਼ਾ,+ ਇਸ ਦੇ ਅਧੀਨ ਆਉਂਦੇ ਕਸਬੇ ਤੇ ਇਸ ਦੇ ਪਿੰਡ ਜੋ ਮਿਸਰ ਵਾਦੀ ਤਕ ਫੈਲੇ ਹੋਏ ਸਨ ਅਤੇ ਵੱਡੇ ਸਾਗਰ* ਤੇ ਉਸ ਦੇ ਕੰਢੇ ਦਾ ਇਲਾਕਾ।+

  • ਰਸੂਲਾਂ ਦੇ ਕੰਮ 8:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਪਰ ਯਹੋਵਾਹ* ਦੇ ਦੂਤ+ ਨੇ ਫ਼ਿਲਿੱਪੁਸ ਨੂੰ ਕਿਹਾ: “ਉੱਠ ਅਤੇ ਦੱਖਣ ਵਾਲੇ ਪਾਸੇ ਉਸ ਰਾਹ ਵੱਲ ਚਲਾ ਜਾਹ ਜਿਹੜਾ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।” (ਇਹ ਰਾਹ ਸੁੰਨਾ ਹੈ।)

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ