ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 139:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਮੈਂ ਤੇਰੀ ਮਹਿਮਾ ਕਰਦਾ ਹਾਂ

      ਕਿਉਂਕਿ ਤੂੰ ਮੈਨੂੰ ਹੈਰਾਨੀਜਨਕ ਤਰੀਕੇ ਨਾਲ ਰਚਿਆ ਹੈ।+

      ਇਹ ਸੋਚ ਕੇ ਮੈਂ ਸ਼ਰਧਾ ਨਾਲ ਭਰ ਜਾਂਦਾ ਹਾਂ।

      ਮੈਂ ਇਹ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੇਰੇ ਕੰਮ ਸ਼ਾਨਦਾਰ ਹਨ।+

  • ਮੱਤੀ 19:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਉਸ ਨੇ ਜਵਾਬ ਦਿੱਤਾ: “ਕੀ ਤੁਸੀਂ ਨਹੀਂ ਪੜ੍ਹਿਆ ਕਿ ਜਿਸ ਨੇ ਇਨਸਾਨਾਂ ਨੂੰ ਬਣਾਇਆ ਸੀ, ਉਸ ਨੇ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਆਦਮੀ ਅਤੇ ਔਰਤ ਬਣਾਇਆ ਸੀ+

  • ਮਰਕੁਸ 10:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਪਰ ਪਰਮੇਸ਼ੁਰ ਨੇ ਸ੍ਰਿਸ਼ਟੀ ਦੀ ਸ਼ੁਰੂਆਤ ਤੋਂ ‘ਉਨ੍ਹਾਂ ਨੂੰ ਆਦਮੀ ਅਤੇ ਔਰਤ ਬਣਾਇਆ ਸੀ।+

  • 1 ਕੁਰਿੰਥੀਆਂ 11:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਆਦਮੀ ਨੂੰ ਆਪਣਾ ਸਿਰ ਨਹੀਂ ਢਕਣਾ ਚਾਹੀਦਾ ਕਿਉਂਕਿ ਉਹ ਪਰਮੇਸ਼ੁਰ ਦਾ ਸਰੂਪ+ ਅਤੇ ਉਸ ਦੀ ਸ਼ਾਨ ਹੈ; ਪਰ ਤੀਵੀਂ, ਆਦਮੀ ਦੀ ਸ਼ਾਨ ਹੈ।

  • 1 ਕੁਰਿੰਥੀਆਂ 11:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਨਾਲੇ ਆਦਮੀ ਨੂੰ ਤੀਵੀਂ ਦੀ ਖ਼ਾਤਰ ਨਹੀਂ, ਸਗੋਂ ਤੀਵੀਂ ਨੂੰ ਆਦਮੀ ਦੀ ਖ਼ਾਤਰ ਬਣਾਇਆ ਗਿਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ