ਜ਼ਬੂਰ 27:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਯਹੋਵਾਹ ਮੇਰਾ ਚਾਨਣ+ ਅਤੇ ਮੇਰਾ ਮੁਕਤੀਦਾਤਾ ਹੈ। ਮੈਨੂੰ ਕਿਸ ਦਾ ਡਰ?+ ਯਹੋਵਾਹ ਮੇਰੀ ਜ਼ਿੰਦਗੀ ਦਾ ਕਿਲਾ ਹੈ।+ ਮੈਨੂੰ ਕਿਸ ਦਾ ਖ਼ੌਫ਼? ਯਸਾਯਾਹ 41:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+ ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+ ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’ ਰੋਮੀਆਂ 8:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਫਿਰ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਕਹੀਏ? ਜੇ ਪਰਮੇਸ਼ੁਰ ਸਾਡੇ ਨਾਲ ਹੈ, ਤਾਂ ਕੌਣ ਸਾਡੇ ਖ਼ਿਲਾਫ਼ ਹੋਵੇਗਾ?+ ਇਬਰਾਨੀਆਂ 13:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਕਰਕੇ ਅਸੀਂ ਪੂਰੇ ਹੌਸਲੇ ਨਾਲ ਕਹਿ ਸਕਦੇ ਹਾਂ: “ਯਹੋਵਾਹ* ਮੇਰਾ ਸਹਾਰਾ ਹੈ; ਮੈਂ ਨਹੀਂ ਡਰਾਂਗਾ। ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?”+
27 ਯਹੋਵਾਹ ਮੇਰਾ ਚਾਨਣ+ ਅਤੇ ਮੇਰਾ ਮੁਕਤੀਦਾਤਾ ਹੈ। ਮੈਨੂੰ ਕਿਸ ਦਾ ਡਰ?+ ਯਹੋਵਾਹ ਮੇਰੀ ਜ਼ਿੰਦਗੀ ਦਾ ਕਿਲਾ ਹੈ।+ ਮੈਨੂੰ ਕਿਸ ਦਾ ਖ਼ੌਫ਼?
10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+ ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+ ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’
6 ਇਸ ਕਰਕੇ ਅਸੀਂ ਪੂਰੇ ਹੌਸਲੇ ਨਾਲ ਕਹਿ ਸਕਦੇ ਹਾਂ: “ਯਹੋਵਾਹ* ਮੇਰਾ ਸਹਾਰਾ ਹੈ; ਮੈਂ ਨਹੀਂ ਡਰਾਂਗਾ। ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?”+