ਕੂਚ 31:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਮੇਰੇ ਅਤੇ ਇਜ਼ਰਾਈਲੀਆਂ ਵਿਚ ਸਬਤ ਸਦਾ ਲਈ ਨਿਸ਼ਾਨੀ ਰਹੇਗਾ+ ਕਿਉਂਕਿ ਯਹੋਵਾਹ ਨੇ ਛੇ ਦਿਨਾਂ ਵਿਚ ਆਕਾਸ਼ ਅਤੇ ਧਰਤੀ ਬਣਾਈ ਸੀ ਅਤੇ ਉਸ ਨੇ ਸੱਤਵੇਂ ਦਿਨ ਆਰਾਮ ਕੀਤਾ ਅਤੇ ਉਸ ਦਾ ਦਿਲ ਖ਼ੁਸ਼ ਹੋਇਆ।’”+ ਇਬਰਾਨੀਆਂ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਧਰਮ-ਗ੍ਰੰਥ ਵਿਚ ਇਕ ਜਗ੍ਹਾ ਉਸ ਨੇ ਸੱਤਵੇਂ ਦਿਨ ਬਾਰੇ ਇਸ ਤਰ੍ਹਾਂ ਕਿਹਾ ਹੈ: “ਅਤੇ ਪਰਮੇਸ਼ੁਰ ਨੇ ਆਪਣੇ ਸਾਰੇ ਕੰਮ ਖ਼ਤਮ ਕਰ ਕੇ ਸੱਤਵੇਂ ਦਿਨ ਆਰਾਮ ਕੀਤਾ”+
17 ਮੇਰੇ ਅਤੇ ਇਜ਼ਰਾਈਲੀਆਂ ਵਿਚ ਸਬਤ ਸਦਾ ਲਈ ਨਿਸ਼ਾਨੀ ਰਹੇਗਾ+ ਕਿਉਂਕਿ ਯਹੋਵਾਹ ਨੇ ਛੇ ਦਿਨਾਂ ਵਿਚ ਆਕਾਸ਼ ਅਤੇ ਧਰਤੀ ਬਣਾਈ ਸੀ ਅਤੇ ਉਸ ਨੇ ਸੱਤਵੇਂ ਦਿਨ ਆਰਾਮ ਕੀਤਾ ਅਤੇ ਉਸ ਦਾ ਦਿਲ ਖ਼ੁਸ਼ ਹੋਇਆ।’”+
4 ਧਰਮ-ਗ੍ਰੰਥ ਵਿਚ ਇਕ ਜਗ੍ਹਾ ਉਸ ਨੇ ਸੱਤਵੇਂ ਦਿਨ ਬਾਰੇ ਇਸ ਤਰ੍ਹਾਂ ਕਿਹਾ ਹੈ: “ਅਤੇ ਪਰਮੇਸ਼ੁਰ ਨੇ ਆਪਣੇ ਸਾਰੇ ਕੰਮ ਖ਼ਤਮ ਕਰ ਕੇ ਸੱਤਵੇਂ ਦਿਨ ਆਰਾਮ ਕੀਤਾ”+