ਰੋਮੀਆਂ 4:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਮੂਸਾ ਦੇ ਕਾਨੂੰਨ ਉੱਤੇ ਚੱਲਣ ਕਰਕੇ ਅਬਰਾਹਾਮ ਜਾਂ ਉਸ ਦੀ ਸੰਤਾਨ* ਨਾਲ ਇਹ ਵਾਅਦਾ ਨਹੀਂ ਕੀਤਾ ਗਿਆ ਸੀ ਕਿ ਉਹ ਦੁਨੀਆਂ* ਦਾ ਵਾਰਸ ਬਣੇਗਾ,+ ਸਗੋਂ ਇਸ ਕਰਕੇ ਕੀਤਾ ਗਿਆ ਸੀ ਕਿਉਂਕਿ ਉਸ ਨੂੰ ਨਿਹਚਾ ਕਰਨ ਕਰਕੇ ਧਰਮੀ ਠਹਿਰਾਇਆ ਗਿਆ ਸੀ।+ ਰੋਮੀਆਂ 4:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਇਸ ਲਈ “ਉਸ ਨੂੰ ਧਰਮੀ ਗਿਣਿਆ ਗਿਆ।”+ ਗਲਾਤੀਆਂ 3:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਾਦ ਕਰੋ ਕਿ “ਅਬਰਾਹਾਮ ਨੇ ਯਹੋਵਾਹ* ਉੱਤੇ ਨਿਹਚਾ ਕੀਤੀ ਜਿਸ ਕਰਕੇ ਉਸ ਨੂੰ ਧਰਮੀ ਗਿਣਿਆ ਗਿਆ।”+ ਯਾਕੂਬ 2:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਸ ਤਰ੍ਹਾਂ ਇਹ ਆਇਤ ਪੂਰੀ ਹੋਈ: “ਅਬਰਾਹਾਮ ਨੇ ਯਹੋਵਾਹ* ਉੱਤੇ ਨਿਹਚਾ ਕੀਤੀ ਜਿਸ ਕਰਕੇ ਉਸ ਨੂੰ ਧਰਮੀ ਗਿਣਿਆ ਗਿਆ”+ ਅਤੇ ਉਹ ਯਹੋਵਾਹ* ਦਾ ਦੋਸਤ ਕਹਾਇਆ।+
13 ਮੂਸਾ ਦੇ ਕਾਨੂੰਨ ਉੱਤੇ ਚੱਲਣ ਕਰਕੇ ਅਬਰਾਹਾਮ ਜਾਂ ਉਸ ਦੀ ਸੰਤਾਨ* ਨਾਲ ਇਹ ਵਾਅਦਾ ਨਹੀਂ ਕੀਤਾ ਗਿਆ ਸੀ ਕਿ ਉਹ ਦੁਨੀਆਂ* ਦਾ ਵਾਰਸ ਬਣੇਗਾ,+ ਸਗੋਂ ਇਸ ਕਰਕੇ ਕੀਤਾ ਗਿਆ ਸੀ ਕਿਉਂਕਿ ਉਸ ਨੂੰ ਨਿਹਚਾ ਕਰਨ ਕਰਕੇ ਧਰਮੀ ਠਹਿਰਾਇਆ ਗਿਆ ਸੀ।+
23 ਇਸ ਤਰ੍ਹਾਂ ਇਹ ਆਇਤ ਪੂਰੀ ਹੋਈ: “ਅਬਰਾਹਾਮ ਨੇ ਯਹੋਵਾਹ* ਉੱਤੇ ਨਿਹਚਾ ਕੀਤੀ ਜਿਸ ਕਰਕੇ ਉਸ ਨੂੰ ਧਰਮੀ ਗਿਣਿਆ ਗਿਆ”+ ਅਤੇ ਉਹ ਯਹੋਵਾਹ* ਦਾ ਦੋਸਤ ਕਹਾਇਆ।+