ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 21:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਪਰ ਸਾਰਾਹ ਮਿਸਰੀ ਹਾਜਰਾ ਦੇ ਪੁੱਤਰ ਨੂੰ,+ ਜਿਸ ਨੂੰ ਉਸ ਨੇ ਅਬਰਾਹਾਮ ਲਈ ਜਨਮ ਦਿੱਤਾ ਸੀ, ਇਸਹਾਕ ਦਾ ਮਜ਼ਾਕ ਉਡਾਉਂਦਿਆਂ ਦੇਖਦੀ ਹੁੰਦੀ ਸੀ।+

  • ਕੂਚ 1:13, 14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਨਤੀਜੇ ਵਜੋਂ ਮਿਸਰੀਆਂ ਨੇ ਇਜ਼ਰਾਈਲੀਆਂ ਤੋਂ ਬੇਰਹਿਮੀ ਨਾਲ ਗ਼ੁਲਾਮੀ ਕਰਾਈ।+ 14 ਉਨ੍ਹਾਂ ਨੇ ਇਜ਼ਰਾਈਲੀਆਂ ਤੋਂ ਸਖ਼ਤ ਮਜ਼ਦੂਰੀ ਕਰਾ ਕੇ ਉਨ੍ਹਾਂ ਦਾ ਜੀਉਣਾ ਮੁਸ਼ਕਲ ਕਰ ਦਿੱਤਾ ਅਤੇ ਉਨ੍ਹਾਂ ਤੋਂ ਗਾਰਾ ਤੇ ਇੱਟਾਂ ਬਣਵਾਈਆਂ ਅਤੇ ਖੇਤਾਂ ਵਿਚ ਹਰ ਤਰ੍ਹਾਂ ਦੀ ਮਜ਼ਦੂਰੀ ਕਰਵਾਈ। ਹਾਂ, ਉਨ੍ਹਾਂ ਨੂੰ ਔਖੇ ਹਾਲਾਤਾਂ ਵਿਚ ਹਰ ਤਰ੍ਹਾਂ ਦੀ ਮਜ਼ਦੂਰੀ ਕਰਨ ਲਈ ਮਜਬੂਰ ਕੀਤਾ।+

  • ਕੂਚ 3:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਯਹੋਵਾਹ ਨੇ ਅੱਗੇ ਕਿਹਾ: “ਮੈਂ ਦੇਖਿਆ ਹੈ ਕਿ ਮਿਸਰ ਵਿਚ ਮੇਰੇ ਲੋਕ ਕਿੰਨੇ ਕਸ਼ਟ ਸਹਿ ਰਹੇ ਹਨ ਕਿਉਂਕਿ ਮਿਸਰੀ ਉਨ੍ਹਾਂ ਤੋਂ ਜਬਰਨ ਮਜ਼ਦੂਰੀ ਕਰਵਾ ਰਹੇ ਹਨ। ਮੈਂ ਉਨ੍ਹਾਂ ਦੀ ਦੁਹਾਈ ਸੁਣੀ ਹੈ ਅਤੇ ਉਨ੍ਹਾਂ ਦਾ ਦਰਦ ਚੰਗੀ ਤਰ੍ਹਾਂ ਜਾਣਦਾ ਹਾਂ।+

  • ਰਸੂਲਾਂ ਦੇ ਕੰਮ 7:6, 7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਇਸ ਤੋਂ ਇਲਾਵਾ, ਪਰਮੇਸ਼ੁਰ ਨੇ ਉਸ ਨੂੰ ਦੱਸਿਆ ਸੀ ਕਿ ਉਸ ਦੀ ਸੰਤਾਨ* ਇਕ ਬੇਗਾਨੇ ਦੇਸ਼ ਵਿਚ ਜਾ ਕੇ ਪਰਦੇਸੀਆਂ ਵਜੋਂ ਰਹੇਗੀ ਅਤੇ ਲੋਕ ਉਸ ਨੂੰ ਗ਼ੁਲਾਮ ਬਣਾ ਕੇ ਉਸ ʼਤੇ 400 ਸਾਲ ਅਤਿਆਚਾਰ* ਕਰਨਗੇ।+ 7 ‘ਜਿਹੜੀ ਕੌਮ ਉਨ੍ਹਾਂ ਨੂੰ ਗ਼ੁਲਾਮ ਬਣਾਵੇਗੀ, ਉਸ ਨੂੰ ਮੈਂ ਸਜ਼ਾ ਦਿਆਂਗਾ,’+ ਪਰਮੇਸ਼ੁਰ ਨੇ ਕਿਹਾ, ‘ਅਤੇ ਇਸ ਤੋਂ ਬਾਅਦ ਉਹ ਉਸ ਦੇਸ਼ ਵਿੱਚੋਂ ਨਿਕਲ ਆਉਣਗੇ ਅਤੇ ਇਸ ਜਗ੍ਹਾ ਆ ਕੇ ਮੇਰੀ ਭਗਤੀ ਕਰਨਗੇ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ