ਕੂਚ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਲਈ ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਤੁਹਾਨੂੰ ਮਿਸਰੀਆਂ ਦੇ ਜ਼ੁਲਮਾਂ ਤੋਂ ਬਚਾ ਕੇ+ ਕਨਾਨੀਆਂ, ਹਿੱਤੀਆਂ, ਅਮੋਰੀਆਂ,+ ਪਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ+ ਦੇ ਦੇਸ਼ ਵਿਚ ਲੈ ਜਾਵਾਂਗਾ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਦੀਆਂ ਹਨ।”’+
17 ਇਸ ਲਈ ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਤੁਹਾਨੂੰ ਮਿਸਰੀਆਂ ਦੇ ਜ਼ੁਲਮਾਂ ਤੋਂ ਬਚਾ ਕੇ+ ਕਨਾਨੀਆਂ, ਹਿੱਤੀਆਂ, ਅਮੋਰੀਆਂ,+ ਪਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ+ ਦੇ ਦੇਸ਼ ਵਿਚ ਲੈ ਜਾਵਾਂਗਾ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਦੀਆਂ ਹਨ।”’+