ਉਤਪਤ 3:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਰੋਟੀ* ਖਾਣ ਲਈ ਤੈਨੂੰ ਆਪਣਾ ਪਸੀਨਾ ਵਹਾਉਣਾ ਪਵੇਗਾ। ਫਿਰ ਤੂੰ ਮਿੱਟੀ ਵਿਚ ਮੁੜ ਜਾਵੇਂਗਾ ਜਿਸ ਤੋਂ ਤੈਨੂੰ ਬਣਾਇਆ ਗਿਆ ਸੀ।+ ਤੂੰ ਮਿੱਟੀ ਹੈਂ ਅਤੇ ਮਿੱਟੀ ਵਿਚ ਮੁੜ ਜਾਵੇਂਗਾ।”+ ਜ਼ਬੂਰ 103:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਕਿਉਂਕਿ ਉਹ ਸਾਡੀ ਰਚਨਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ,+ਉਸ ਨੂੰ ਯਾਦ ਹੈ ਕਿ ਅਸੀਂ ਮਿੱਟੀ ਹੀ ਹਾਂ।+ ਉਪਦੇਸ਼ਕ ਦੀ ਕਿਤਾਬ 3:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਸਾਰੇ ਇੱਕੋ ਜਗ੍ਹਾ ਜਾਂਦੇ ਹਨ।+ ਸਾਰਿਆਂ ਨੂੰ ਮਿੱਟੀ ਤੋਂ ਬਣਾਇਆ ਗਿਆ ਹੈ+ ਅਤੇ ਸਾਰੇ ਮਿੱਟੀ ਵਿਚ ਮੁੜ ਜਾਂਦੇ ਹਨ।+
19 ਰੋਟੀ* ਖਾਣ ਲਈ ਤੈਨੂੰ ਆਪਣਾ ਪਸੀਨਾ ਵਹਾਉਣਾ ਪਵੇਗਾ। ਫਿਰ ਤੂੰ ਮਿੱਟੀ ਵਿਚ ਮੁੜ ਜਾਵੇਂਗਾ ਜਿਸ ਤੋਂ ਤੈਨੂੰ ਬਣਾਇਆ ਗਿਆ ਸੀ।+ ਤੂੰ ਮਿੱਟੀ ਹੈਂ ਅਤੇ ਮਿੱਟੀ ਵਿਚ ਮੁੜ ਜਾਵੇਂਗਾ।”+