-
ਬਿਵਸਥਾ ਸਾਰ 1:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਇੰਨਾ ਵਧਾਇਆ ਹੈ ਕਿ ਅੱਜ ਤੁਹਾਡੀ ਗਿਣਤੀ ਆਕਾਸ਼ ਦੇ ਤਾਰਿਆਂ ਜਿੰਨੀ ਹੈ।+
-
-
ਇਬਰਾਨੀਆਂ 11:11, 12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਨਿਹਚਾ ਨਾਲ ਸਾਰਾਹ ਨੇ ਗਰਭਵਤੀ ਹੋਣ ਦੀ ਸ਼ਕਤੀ ਪ੍ਰਾਪਤ ਕੀਤੀ, ਭਾਵੇਂ ਕਿ ਬੱਚੇ ਪੈਦਾ ਕਰਨ ਦੀ ਉਸ ਦੀ ਉਮਰ ਲੰਘ ਚੁੱਕੀ ਸੀ+ ਕਿਉਂਕਿ ਉਸ ਨੂੰ ਭਰੋਸਾ ਸੀ ਕਿ ਵਾਅਦਾ ਕਰਨ ਵਾਲਾ ਵਫ਼ਾਦਾਰ* ਹੈ। 12 ਇਸੇ ਕਰਕੇ ਭਾਵੇਂ ਅਬਰਾਹਾਮ ਬੱਚੇ ਪੈਦਾ ਨਹੀਂ ਕਰ ਸਕਦਾ ਸੀ,*+ ਫਿਰ ਵੀ ਉਸੇ ਇੱਕੋ ਆਦਮੀ ਤੋਂ ਇੰਨੇ ਬੱਚੇ ਹੋਏ+ ਜਿੰਨੇ ਆਕਾਸ਼ ਵਿਚ ਤਾਰੇ ਹਨ ਅਤੇ ਜਿਹੜੇ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਵਾਂਗ ਅਣਗਿਣਤ ਹਨ।+
-