1 ਕੁਰਿੰਥੀਆਂ 15:45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਧਰਮ-ਗ੍ਰੰਥ ਵਿਚ ਲਿਖਿਆ ਹੈ: “ਪਹਿਲਾ ਆਦਮ ਜੀਉਂਦਾ ਇਨਸਾਨ ਬਣਿਆ।”+ ਆਖ਼ਰੀ ਆਦਮ ਸਵਰਗੀ ਸਰੀਰ ਧਾਰ ਕੇ ਜੀਵਨ ਦੇਣ ਵਾਲਾ ਬਣਿਆ।+ 1 ਕੁਰਿੰਥੀਆਂ 15:47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 47 ਪਹਿਲਾ ਆਦਮੀ ਧਰਤੀ ਤੋਂ ਸੀ ਅਤੇ ਉਸ ਨੂੰ ਮਿੱਟੀ ਤੋਂ ਬਣਾਇਆ ਗਿਆ ਸੀ;+ ਦੂਸਰਾ ਆਦਮੀ ਸਵਰਗੋਂ ਸੀ।+
45 ਧਰਮ-ਗ੍ਰੰਥ ਵਿਚ ਲਿਖਿਆ ਹੈ: “ਪਹਿਲਾ ਆਦਮ ਜੀਉਂਦਾ ਇਨਸਾਨ ਬਣਿਆ।”+ ਆਖ਼ਰੀ ਆਦਮ ਸਵਰਗੀ ਸਰੀਰ ਧਾਰ ਕੇ ਜੀਵਨ ਦੇਣ ਵਾਲਾ ਬਣਿਆ।+