-
ਉਤਪਤ 16:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਇਸ ਲਈ ਉਹ ਹਾਜਰਾ ਕੋਲ ਗਿਆ ਅਤੇ ਉਹ ਗਰਭਵਤੀ ਹੋਈ। ਜਦੋਂ ਹਾਜਰਾ ਨੂੰ ਆਪਣੇ ਗਰਭਵਤੀ ਹੋਣ ਦਾ ਪਤਾ ਲੱਗਾ, ਤਾਂ ਉਸ ਨੇ ਆਪਣੀ ਮਾਲਕਣ ਨੂੰ ਨੀਵਾਂ ਦਿਖਾਉਣਾ ਸ਼ੁਰੂ ਕਰ ਦਿੱਤਾ।
-
-
ਉਤਪਤ 16:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਫਿਰ ਹਾਜਰਾ ਨੇ ਅਬਰਾਮ ਦੇ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਉਸ ਦਾ ਨਾਂ ਇਸਮਾਏਲ ਰੱਖਿਆ ਜੋ ਹਾਜਰਾ ਦੀ ਕੁੱਖੋਂ ਪੈਦਾ ਹੋਇਆ ਸੀ।+
-