ਉਤਪਤ 3:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਰੋਟੀ* ਖਾਣ ਲਈ ਤੈਨੂੰ ਆਪਣਾ ਪਸੀਨਾ ਵਹਾਉਣਾ ਪਵੇਗਾ। ਫਿਰ ਤੂੰ ਮਿੱਟੀ ਵਿਚ ਮੁੜ ਜਾਵੇਂਗਾ ਜਿਸ ਤੋਂ ਤੈਨੂੰ ਬਣਾਇਆ ਗਿਆ ਸੀ।+ ਤੂੰ ਮਿੱਟੀ ਹੈਂ ਅਤੇ ਮਿੱਟੀ ਵਿਚ ਮੁੜ ਜਾਵੇਂਗਾ।”+ ਜ਼ਬੂਰ 146:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਉਸ ਦਾ ਸਾਹ ਨਿਕਲ ਜਾਂਦਾ ਹੈ ਅਤੇ ਉਹ ਮਿੱਟੀ ਵਿਚ ਮੁੜ ਜਾਂਦਾ ਹੈ;+ਉਸੇ ਦਿਨ ਉਸ ਦੇ ਵਿਚਾਰ ਖ਼ਤਮ ਹੋ ਜਾਂਦੇ ਹਨ।+ ਉਪਦੇਸ਼ਕ ਦੀ ਕਿਤਾਬ 9:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਜੀਉਂਦੇ ਤਾਂ ਜਾਣਦੇ ਹਨ ਕਿ ਉਹ ਮਰਨਗੇ,+ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ+ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਹੋਰ ਇਨਾਮ* ਮਿਲੇਗਾ ਕਿਉਂਕਿ ਉਨ੍ਹਾਂ ਨੂੰ ਯਾਦ ਨਹੀਂ ਕੀਤਾ ਜਾਂਦਾ।+ ਉਪਦੇਸ਼ਕ ਦੀ ਕਿਤਾਬ 9:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਜੋ ਵੀ ਕੰਮ ਤੇਰੇ ਹੱਥ ਲੱਗਦਾ ਹੈ, ਉਸ ਨੂੰ ਪੂਰਾ ਜ਼ੋਰ ਲਾ ਕੇ ਕਰ ਕਿਉਂਕਿ ਕਬਰ* ਵਿਚ, ਜਿੱਥੇ ਤੂੰ ਜਾਣਾ ਹੈਂ, ਤੂੰ ਨਾ ਤਾਂ ਕੋਈ ਕੰਮ ਕਰ ਸਕਦਾਂ, ਨਾ ਕੋਈ ਯੋਜਨਾ ਬਣਾ ਸਕਦਾਂ ਅਤੇ ਨਾ ਹੀ ਗਿਆਨ ਤੇ ਬੁੱਧ ਹਾਸਲ ਕਰ ਸਕਦਾਂ।+ ਹਿਜ਼ਕੀਏਲ 18:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਦੇਖੋ! ਸਾਰੀਆਂ ਜਾਨਾਂ ਮੇਰੀਆਂ ਹਨ। ਜਿਵੇਂ ਪਿਉ ਦੀ ਜਾਨ ਮੇਰੀ ਹੈ, ਉਸੇ ਤਰ੍ਹਾਂ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜਾ ਇਨਸਾਨ* ਪਾਪ ਕਰਦਾ ਹੈ, ਉਹੀ ਮਰੇਗਾ। ਰੋਮੀਆਂ 5:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਇਕ ਆਦਮੀ ਰਾਹੀਂ ਪਾਪ ਦੁਨੀਆਂ ਵਿਚ ਆਇਆ ਅਤੇ ਪਾਪ ਰਾਹੀਂ ਮੌਤ ਆਈ+ ਅਤੇ ਮੌਤ ਸਾਰੇ ਇਨਸਾਨਾਂ ਵਿਚ ਫੈਲ ਗਈ ਕਿਉਂਕਿ ਸਾਰਿਆਂ ਨੇ ਪਾਪ ਕੀਤਾ।+ 1 ਕੁਰਿੰਥੀਆਂ 15:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਠੀਕ ਜਿਵੇਂ ਆਦਮ ਕਰਕੇ ਸਾਰੇ ਮਰਦੇ ਹਨ,+ ਉਸੇ ਤਰ੍ਹਾਂ ਮਸੀਹ ਕਰਕੇ ਸਾਰਿਆਂ ਨੂੰ ਜੀਉਂਦਾ ਕੀਤਾ ਜਾਵੇਗਾ।+
19 ਰੋਟੀ* ਖਾਣ ਲਈ ਤੈਨੂੰ ਆਪਣਾ ਪਸੀਨਾ ਵਹਾਉਣਾ ਪਵੇਗਾ। ਫਿਰ ਤੂੰ ਮਿੱਟੀ ਵਿਚ ਮੁੜ ਜਾਵੇਂਗਾ ਜਿਸ ਤੋਂ ਤੈਨੂੰ ਬਣਾਇਆ ਗਿਆ ਸੀ।+ ਤੂੰ ਮਿੱਟੀ ਹੈਂ ਅਤੇ ਮਿੱਟੀ ਵਿਚ ਮੁੜ ਜਾਵੇਂਗਾ।”+
5 ਜੀਉਂਦੇ ਤਾਂ ਜਾਣਦੇ ਹਨ ਕਿ ਉਹ ਮਰਨਗੇ,+ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ+ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਹੋਰ ਇਨਾਮ* ਮਿਲੇਗਾ ਕਿਉਂਕਿ ਉਨ੍ਹਾਂ ਨੂੰ ਯਾਦ ਨਹੀਂ ਕੀਤਾ ਜਾਂਦਾ।+
10 ਜੋ ਵੀ ਕੰਮ ਤੇਰੇ ਹੱਥ ਲੱਗਦਾ ਹੈ, ਉਸ ਨੂੰ ਪੂਰਾ ਜ਼ੋਰ ਲਾ ਕੇ ਕਰ ਕਿਉਂਕਿ ਕਬਰ* ਵਿਚ, ਜਿੱਥੇ ਤੂੰ ਜਾਣਾ ਹੈਂ, ਤੂੰ ਨਾ ਤਾਂ ਕੋਈ ਕੰਮ ਕਰ ਸਕਦਾਂ, ਨਾ ਕੋਈ ਯੋਜਨਾ ਬਣਾ ਸਕਦਾਂ ਅਤੇ ਨਾ ਹੀ ਗਿਆਨ ਤੇ ਬੁੱਧ ਹਾਸਲ ਕਰ ਸਕਦਾਂ।+
4 ਦੇਖੋ! ਸਾਰੀਆਂ ਜਾਨਾਂ ਮੇਰੀਆਂ ਹਨ। ਜਿਵੇਂ ਪਿਉ ਦੀ ਜਾਨ ਮੇਰੀ ਹੈ, ਉਸੇ ਤਰ੍ਹਾਂ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜਾ ਇਨਸਾਨ* ਪਾਪ ਕਰਦਾ ਹੈ, ਉਹੀ ਮਰੇਗਾ।
12 ਇਸ ਲਈ ਇਕ ਆਦਮੀ ਰਾਹੀਂ ਪਾਪ ਦੁਨੀਆਂ ਵਿਚ ਆਇਆ ਅਤੇ ਪਾਪ ਰਾਹੀਂ ਮੌਤ ਆਈ+ ਅਤੇ ਮੌਤ ਸਾਰੇ ਇਨਸਾਨਾਂ ਵਿਚ ਫੈਲ ਗਈ ਕਿਉਂਕਿ ਸਾਰਿਆਂ ਨੇ ਪਾਪ ਕੀਤਾ।+