ਯੂਹੰਨਾ 1:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਅਗਲੇ ਦਿਨ ਉਸ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖ ਕੇ ਕਿਹਾ: “ਔਹ ਦੇਖੋ ਪਰਮੇਸ਼ੁਰ ਦਾ ਲੇਲਾ+ ਜਿਹੜਾ ਦੁਨੀਆਂ ਦਾ+ ਪਾਪ ਮਿਟਾ ਦਿੰਦਾ ਹੈ!+ 1 ਪਤਰਸ 1:18, 19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਤੁਸੀਂ ਜਾਣਦੇ ਹੋ ਕਿ ਤੁਸੀਂ ਪਹਿਲਾਂ ਆਪਣੇ ਪਿਉ-ਦਾਦਿਆਂ ਵਾਂਗ* ਜੋ ਵਿਅਰਥ ਜੀਵਨ ਜੀਉਂਦੇ ਸੀ,+ ਉਸ ਤੋਂ ਤੁਹਾਨੂੰ ਚਾਂਦੀ ਜਾਂ ਸੋਨੇ ਵਰਗੀਆਂ ਨਾਸ਼ਵਾਨ ਚੀਜ਼ਾਂ ਨਾਲ ਨਹੀਂ ਛੁਡਾਇਆ ਗਿਆ ਸੀ।* 19 ਪਰ ਤੁਹਾਨੂੰ ਨਿਰਦੋਸ਼ ਅਤੇ ਬੇਦਾਗ਼ ਲੇਲੇ+ ਯਾਨੀ ਮਸੀਹ ਦੇ+ ਅਨਮੋਲ ਲਹੂ ਦੁਆਰਾ ਛੁਡਾਇਆ ਗਿਆ ਸੀ।+
29 ਅਗਲੇ ਦਿਨ ਉਸ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖ ਕੇ ਕਿਹਾ: “ਔਹ ਦੇਖੋ ਪਰਮੇਸ਼ੁਰ ਦਾ ਲੇਲਾ+ ਜਿਹੜਾ ਦੁਨੀਆਂ ਦਾ+ ਪਾਪ ਮਿਟਾ ਦਿੰਦਾ ਹੈ!+
18 ਤੁਸੀਂ ਜਾਣਦੇ ਹੋ ਕਿ ਤੁਸੀਂ ਪਹਿਲਾਂ ਆਪਣੇ ਪਿਉ-ਦਾਦਿਆਂ ਵਾਂਗ* ਜੋ ਵਿਅਰਥ ਜੀਵਨ ਜੀਉਂਦੇ ਸੀ,+ ਉਸ ਤੋਂ ਤੁਹਾਨੂੰ ਚਾਂਦੀ ਜਾਂ ਸੋਨੇ ਵਰਗੀਆਂ ਨਾਸ਼ਵਾਨ ਚੀਜ਼ਾਂ ਨਾਲ ਨਹੀਂ ਛੁਡਾਇਆ ਗਿਆ ਸੀ।* 19 ਪਰ ਤੁਹਾਨੂੰ ਨਿਰਦੋਸ਼ ਅਤੇ ਬੇਦਾਗ਼ ਲੇਲੇ+ ਯਾਨੀ ਮਸੀਹ ਦੇ+ ਅਨਮੋਲ ਲਹੂ ਦੁਆਰਾ ਛੁਡਾਇਆ ਗਿਆ ਸੀ।+