ਯੂਹੰਨਾ 3:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+ ਰੋਮੀਆਂ 8:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਪਰਮੇਸ਼ੁਰ ਆਪਣੇ ਪੁੱਤਰ ਨੂੰ ਵੀ ਕੁਰਬਾਨ ਕਰਨ ਤੋਂ ਪਿੱਛੇ ਨਹੀਂ ਹਟਿਆ, ਸਗੋਂ ਉਸ ਨੂੰ ਸਾਡੇ ਸਾਰਿਆਂ ਲਈ ਵਾਰ ਦਿੱਤਾ।+ ਤਾਂ ਫਿਰ, ਕੀ ਉਹ ਅਤੇ ਉਸ ਦਾ ਪੁੱਤਰ ਖੁੱਲ੍ਹ-ਦਿਲੀ ਦਿਖਾਉਂਦੇ ਹੋਏ ਸਾਨੂੰ ਹੋਰ ਸਾਰੀਆਂ ਚੀਜ਼ਾਂ ਨਹੀਂ ਦੇਣਗੇ? ਇਬਰਾਨੀਆਂ 11:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਨਿਹਚਾ ਨਾਲ ਅਬਰਾਹਾਮ ਨੇ, ਜਦੋਂ ਪਰਮੇਸ਼ੁਰ ਨੇ ਉਸ ਦੀ ਪਰੀਖਿਆ ਲਈ ਸੀ,+ ਆਪਣੇ ਵੱਲੋਂ ਤਾਂ ਇਸਹਾਕ ਦੀ ਬਲ਼ੀ ਦੇ ਹੀ ਦਿੱਤੀ ਸੀ। ਅਬਰਾਹਾਮ ਨੇ ਖ਼ੁਸ਼ੀ-ਖ਼ੁਸ਼ੀ ਵਾਅਦਿਆਂ ʼਤੇ ਵਿਸ਼ਵਾਸ ਕੀਤਾ ਸੀ ਜਿਸ ਕਰਕੇ ਉਹ ਆਪਣੇ ਇਕਲੌਤੇ ਪੁੱਤਰ ਦੀ ਬਲ਼ੀ ਦੇਣ ਲਈ ਤਿਆਰ ਹੋ ਗਿਆ ਸੀ,+
16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+
32 ਪਰਮੇਸ਼ੁਰ ਆਪਣੇ ਪੁੱਤਰ ਨੂੰ ਵੀ ਕੁਰਬਾਨ ਕਰਨ ਤੋਂ ਪਿੱਛੇ ਨਹੀਂ ਹਟਿਆ, ਸਗੋਂ ਉਸ ਨੂੰ ਸਾਡੇ ਸਾਰਿਆਂ ਲਈ ਵਾਰ ਦਿੱਤਾ।+ ਤਾਂ ਫਿਰ, ਕੀ ਉਹ ਅਤੇ ਉਸ ਦਾ ਪੁੱਤਰ ਖੁੱਲ੍ਹ-ਦਿਲੀ ਦਿਖਾਉਂਦੇ ਹੋਏ ਸਾਨੂੰ ਹੋਰ ਸਾਰੀਆਂ ਚੀਜ਼ਾਂ ਨਹੀਂ ਦੇਣਗੇ?
17 ਨਿਹਚਾ ਨਾਲ ਅਬਰਾਹਾਮ ਨੇ, ਜਦੋਂ ਪਰਮੇਸ਼ੁਰ ਨੇ ਉਸ ਦੀ ਪਰੀਖਿਆ ਲਈ ਸੀ,+ ਆਪਣੇ ਵੱਲੋਂ ਤਾਂ ਇਸਹਾਕ ਦੀ ਬਲ਼ੀ ਦੇ ਹੀ ਦਿੱਤੀ ਸੀ। ਅਬਰਾਹਾਮ ਨੇ ਖ਼ੁਸ਼ੀ-ਖ਼ੁਸ਼ੀ ਵਾਅਦਿਆਂ ʼਤੇ ਵਿਸ਼ਵਾਸ ਕੀਤਾ ਸੀ ਜਿਸ ਕਰਕੇ ਉਹ ਆਪਣੇ ਇਕਲੌਤੇ ਪੁੱਤਰ ਦੀ ਬਲ਼ੀ ਦੇਣ ਲਈ ਤਿਆਰ ਹੋ ਗਿਆ ਸੀ,+