ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 13:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਫਿਰ ਲੂਤ ਦੇ ਵੱਖਰੇ ਹੋ ਜਾਣ ਤੋਂ ਬਾਅਦ ਯਹੋਵਾਹ ਨੇ ਅਬਰਾਮ ਨੂੰ ਕਿਹਾ: “ਕਿਰਪਾ ਕਰ ਕੇ ਆਪਣੀਆਂ ਨਜ਼ਰਾਂ ਚੁੱਕ ਅਤੇ ਜਿੱਥੇ ਤੂੰ ਖੜ੍ਹਾ ਹੈਂ, ਉੱਥੋਂ ਪੂਰਬ, ਪੱਛਮ, ਉੱਤਰ, ਦੱਖਣ ਵੱਲ ਆਪਣੇ ਚਾਰੇ ਪਾਸੇ ਦੇਖ।

  • ਉਤਪਤ 13:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਮੈਂ ਤੇਰੀ ਸੰਤਾਨ* ਨੂੰ ਰੇਤ ਦੇ ਕਿਣਕਿਆਂ ਜਿੰਨੀ ਵਧਾਵਾਂਗਾ। ਜਿਵੇਂ ਕੋਈ ਰੇਤ ਦੇ ਕਿਣਕਿਆਂ ਨੂੰ ਗਿਣ ਨਹੀਂ ਸਕਦਾ, ਉਸੇ ਤਰ੍ਹਾਂ ਕੋਈ ਵੀ ਤੇਰੀ ਸੰਤਾਨ* ਨੂੰ ਵੀ ਗਿਣ ਨਹੀਂ ਸਕੇਗਾ।+

  • ਉਤਪਤ 15:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਇਸ ਤੋਂ ਬਾਅਦ ਅਬਰਾਮ ਨੂੰ ਇਕ ਦਰਸ਼ਣ ਵਿਚ ਯਹੋਵਾਹ ਦਾ ਇਹ ਸੰਦੇਸ਼ ਮਿਲਿਆ: “ਅਬਰਾਮ, ਤੂੰ ਡਰ ਨਾ।+ ਮੈਂ ਤੇਰੀ ਢਾਲ ਹਾਂ।+ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ।”+

  • ਉਤਪਤ 15:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਫਿਰ ਪਰਮੇਸ਼ੁਰ ਨੇ ਉਸ ਨੂੰ ਬਾਹਰ ਲਿਆ ਕੇ ਕਿਹਾ: “ਕਿਰਪਾ ਕਰ ਕੇ ਆਕਾਸ਼ ਵਿਚ ਤਾਰਿਆਂ ਨੂੰ ਦੇਖ ਅਤੇ ਜੇ ਤੂੰ ਉਨ੍ਹਾਂ ਨੂੰ ਗਿਣ ਸਕਦਾ ਹੈਂ, ਤਾਂ ਗਿਣ।” ਫਿਰ ਪਰਮੇਸ਼ੁਰ ਨੇ ਉਸ ਨੂੰ ਕਿਹਾ: “ਤੇਰੀ ਸੰਤਾਨ* ਅਣਗਿਣਤ ਹੋਵੇਗੀ।”+

  • ਰਸੂਲਾਂ ਦੇ ਕੰਮ 3:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਤੁਸੀਂ ਨਬੀਆਂ ਦੇ ਪੁੱਤਰ ਅਤੇ ਉਸ ਇਕਰਾਰ ਦੇ ਵਾਰਸ ਹੋ ਜੋ ਪਰਮੇਸ਼ੁਰ ਨੇ ਤੁਹਾਡੇ ਪਿਉ-ਦਾਦਿਆਂ ਨਾਲ ਕੀਤਾ ਸੀ।+ ਉਸ ਨੇ ਅਬਰਾਹਾਮ ਨੂੰ ਕਿਹਾ ਸੀ: ‘ਤੇਰੀ ਸੰਤਾਨ* ਦੇ ਰਾਹੀਂ ਧਰਤੀ ਦੀਆਂ ਸਾਰੀਆਂ ਕੌਮਾਂ ਨੂੰ ਬਰਕਤਾਂ ਮਿਲਣਗੀਆਂ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ