ਉਤਪਤ 21:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਇਸੇ ਕਰਕੇ ਉਸ ਨੇ ਉਸ ਜਗ੍ਹਾ ਦਾ ਨਾਂ ਬਏਰ-ਸ਼ਬਾ*+ ਰੱਖਿਆ ਕਿਉਂਕਿ ਉੱਥੇ ਉਨ੍ਹਾਂ ਦੋਹਾਂ ਨੇ ਸਹੁੰ ਖਾਧੀ ਸੀ।