ਉਤਪਤ 3:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਉਹ ਨੰਗੇ ਸਨ। ਇਸ ਕਰਕੇ ਉਨ੍ਹਾਂ ਨੇ ਅੰਜੀਰ ਦੇ ਪੱਤੇ ਜੋੜ ਕੇ ਆਪਣੇ ਲੱਕ ਦੁਆਲੇ ਬੰਨ੍ਹ ਲਏ।+
7 ਫਿਰ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਉਹ ਨੰਗੇ ਸਨ। ਇਸ ਕਰਕੇ ਉਨ੍ਹਾਂ ਨੇ ਅੰਜੀਰ ਦੇ ਪੱਤੇ ਜੋੜ ਕੇ ਆਪਣੇ ਲੱਕ ਦੁਆਲੇ ਬੰਨ੍ਹ ਲਏ।+