ਪ੍ਰਕਾਸ਼ ਦੀ ਕਿਤਾਬ 12:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਸਵਰਗ ਵਿਚ ਯੁੱਧ ਹੋਇਆ: ਮੀਕਾਏਲ*+ ਅਤੇ ਉਸ ਦੇ ਦੂਤ ਅਜਗਰ ਨਾਲ ਲੜੇ ਅਤੇ ਅਜਗਰ ਨੇ ਵੀ ਆਪਣੇ ਦੂਤਾਂ ਸਣੇ ਉਨ੍ਹਾਂ ਨਾਲ ਲੜਾਈ ਕੀਤੀ, ਪ੍ਰਕਾਸ਼ ਦੀ ਕਿਤਾਬ 12:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਲਈ ਅਜਗਰ ਨੂੰ ਔਰਤ ਉੱਤੇ ਬਹੁਤ ਗੁੱਸਾ ਆਇਆ ਅਤੇ ਉਹ ਉਸ ਦੀ ਸੰਤਾਨ* ਵਿੱਚੋਂ ਬਾਕੀਆਂ ਨਾਲ ਲੜਨ ਲਈ ਨਿਕਲਿਆ+ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ ਅਤੇ ਜਿਨ੍ਹਾਂ ਨੂੰ ਯਿਸੂ ਬਾਰੇ ਗਵਾਹੀ ਦੇਣ ਦਾ ਕੰਮ ਸੌਂਪਿਆ ਗਿਆ ਹੈ।+
7 ਸਵਰਗ ਵਿਚ ਯੁੱਧ ਹੋਇਆ: ਮੀਕਾਏਲ*+ ਅਤੇ ਉਸ ਦੇ ਦੂਤ ਅਜਗਰ ਨਾਲ ਲੜੇ ਅਤੇ ਅਜਗਰ ਨੇ ਵੀ ਆਪਣੇ ਦੂਤਾਂ ਸਣੇ ਉਨ੍ਹਾਂ ਨਾਲ ਲੜਾਈ ਕੀਤੀ,
17 ਇਸ ਲਈ ਅਜਗਰ ਨੂੰ ਔਰਤ ਉੱਤੇ ਬਹੁਤ ਗੁੱਸਾ ਆਇਆ ਅਤੇ ਉਹ ਉਸ ਦੀ ਸੰਤਾਨ* ਵਿੱਚੋਂ ਬਾਕੀਆਂ ਨਾਲ ਲੜਨ ਲਈ ਨਿਕਲਿਆ+ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ ਅਤੇ ਜਿਨ੍ਹਾਂ ਨੂੰ ਯਿਸੂ ਬਾਰੇ ਗਵਾਹੀ ਦੇਣ ਦਾ ਕੰਮ ਸੌਂਪਿਆ ਗਿਆ ਹੈ।+