-
ਉਤਪਤ 35:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਲੇਆਹ ਦੀ ਕੁੱਖੋਂ ਯਾਕੂਬ ਦਾ ਜੇਠਾ ਮੁੰਡਾ ਰਊਬੇਨ,+ ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿਸਾਕਾਰ ਅਤੇ ਜ਼ਬੂਲੁਨ ਪੈਦਾ ਹੋਏ।
-
-
ਉਤਪਤ 46:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਪਦਨ-ਅਰਾਮ ਵਿਚ ਲੇਆਹ ਨੇ ਯਾਕੂਬ ਦੇ ਇਨ੍ਹਾਂ ਸਾਰੇ ਪੁੱਤਰਾਂ ਅਤੇ ਉਸ ਦੀ ਧੀ ਦੀਨਾਹ+ ਨੂੰ ਜਨਮ ਦਿੱਤਾ ਸੀ। ਯਾਕੂਬ ਦੇ ਧੀਆਂ-ਪੁੱਤਰਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਕੁੱਲ ਗਿਣਤੀ 33 ਸੀ।
-