ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 80:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 80 ਹੇ ਇਜ਼ਰਾਈਲ ਦੇ ਚਰਵਾਹੇ, ਸੁਣ,

      ਤੂੰ ਜੋ ਭੇਡਾਂ ਦੇ ਝੁੰਡ ਵਾਂਗ ਯੂਸੁਫ਼ ਦੀ ਅਗਵਾਈ ਕਰਦਾ ਹੈਂ।+

      ਤੂੰ ਜੋ ਕਰੂਬੀਆਂ ਤੋਂ ਉੱਚੇ* ਆਪਣੇ ਸਿੰਘਾਸਣ ਉੱਤੇ ਬਿਰਾਜਮਾਨ ਹੈਂ,+

      ਆਪਣਾ ਨੂਰ ਚਮਕਾ।

  • ਯਸਾਯਾਹ 37:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “ਹੇ ਸੈਨਾਵਾਂ ਦੇ ਯਹੋਵਾਹ,+ ਇਜ਼ਰਾਈਲ ਦੇ ਪਰਮੇਸ਼ੁਰ, ਕਰੂਬੀਆਂ ਤੋਂ ਉੱਚੇ* ਆਪਣੇ ਸਿੰਘਾਸਣ ਉੱਤੇ ਬਿਰਾਜਣ ਵਾਲੇ, ਸਿਰਫ਼ ਤੂੰ ਹੀ ਧਰਤੀ ਦੇ ਸਾਰੇ ਰਾਜਾਂ ਦਾ ਸੱਚਾ ਪਰਮੇਸ਼ੁਰ ਹੈਂ। ਤੂੰ ਹੀ ਆਕਾਸ਼ ਅਤੇ ਧਰਤੀ ਨੂੰ ਬਣਾਇਆ।

  • ਹਿਜ਼ਕੀਏਲ 10:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਯਹੋਵਾਹ ਦੀ ਮਹਿਮਾ+ ਜੋ ਕਰੂਬੀਆਂ ਦੇ ਉੱਤੇ ਠਹਿਰੀ ਹੋਈ ਸੀ, ਪਵਿੱਤਰ ਸਥਾਨ ਦੇ ਦਰਵਾਜ਼ੇ ʼਤੇ ਆ ਗਈ ਅਤੇ ਮੰਦਰ ਹੌਲੀ-ਹੌਲੀ ਬੱਦਲ ਨਾਲ ਭਰ ਗਿਆ+ ਅਤੇ ਵਿਹੜਾ ਯਹੋਵਾਹ ਦੀ ਮਹਿਮਾ ਦੇ ਨੂਰ ਨਾਲ ਭਰਿਆ ਹੋਇਆ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ