ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 17:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਹੁਣ ਤੋਂ ਤੇਰਾ ਨਾਂ ਅਬਰਾਮ* ਨਹੀਂ, ਸਗੋਂ ਅਬਰਾਹਾਮ* ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਵਾਂਗਾ। 6 ਮੈਂ ਤੇਰੀ ਸੰਤਾਨ ਨੂੰ ਬਹੁਤ-ਬਹੁਤ ਵਧਾਵਾਂਗਾ ਅਤੇ ਤੇਰੇ ਤੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਸੰਤਾਨ ਵਿੱਚੋਂ ਰਾਜੇ ਪੈਦਾ ਹੋਣਗੇ।+

  • ਯੂਹੰਨਾ 12:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਇਸ ਲਈ ਉਹ ਖਜੂਰ ਦੀਆਂ ਟਾਹਣੀਆਂ ਲੈ ਕੇ ਉਸ ਨੂੰ ਮਿਲਣ ਚਲੇ ਗਏ ਅਤੇ ਉੱਚੀ-ਉੱਚੀ ਕਹਿਣ ਲੱਗੇ: “ਤੇਰੇ ਅੱਗੇ ਸਾਡੀ ਦੁਆ ਹੈ, ਮੁਕਤੀ ਬਖ਼ਸ਼! ਧੰਨ ਹੈ ਉਹ ਜੋ ਯਹੋਵਾਹ* ਦੇ ਨਾਂ ʼਤੇ ਆਉਂਦਾ ਹੈ+ ਅਤੇ ਇਜ਼ਰਾਈਲ ਦਾ ਰਾਜਾ ਹੈ!”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ