-
ਕੂਚ 40:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਉਸ ਨੇ ਸ਼ਮਾਦਾਨ+ ਮੰਡਲੀ ਦੇ ਤੰਬੂ ਵਿਚ ਦੱਖਣ ਵਾਲੇ ਪਾਸੇ ਮੇਜ਼ ਦੇ ਸਾਮ੍ਹਣੇ ਰੱਖ ਦਿੱਤਾ।
-
-
ਲੇਵੀਆਂ 24:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਉਹ ਯਹੋਵਾਹ ਸਾਮ੍ਹਣੇ ਖਾਲਸ ਸੋਨੇ ਦੇ ਸ਼ਮਾਦਾਨ+ ਉੱਤੇ ਰੱਖੇ ਦੀਵਿਆਂ ਦੀ ਹਮੇਸ਼ਾ ਸਾਂਭ-ਸੰਭਾਲ ਕਰੇ।
-
-
2 ਇਤਿਹਾਸ 13:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਉਹ ਹਰ ਸਵੇਰ ਤੇ ਹਰ ਸ਼ਾਮ+ ਖ਼ੁਸ਼ਬੂਦਾਰ ਧੂਪ ਧੁਖਾਉਣ+ ਦੇ ਨਾਲ-ਨਾਲ ਯਹੋਵਾਹ ਅੱਗੇ ਹੋਮ-ਬਲ਼ੀਆਂ ਚੜ੍ਹਾ ਰਹੇ ਹਨ ਤਾਂਕਿ ਉਨ੍ਹਾਂ ਦਾ ਧੂੰਆਂ ਉੱਠੇ ਅਤੇ ਖਾਲਸ ਸੋਨੇ ਦੇ ਬਣੇ ਮੇਜ਼ ʼਤੇ ਰੋਟੀਆਂ ਚਿਣ ਕੇ*+ ਰੱਖਦੇ ਹਨ ਅਤੇ ਉਹ ਹਰ ਸ਼ਾਮ ਸੋਨੇ ਦਾ ਸ਼ਮਾਦਾਨ+ ਤੇ ਉਸ ਦੇ ਦੀਵੇ ਜਗਾਉਂਦੇ ਹਨ+ ਕਿਉਂਕਿ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਾਂ; ਪਰ ਤੁਸੀਂ ਉਸ ਨੂੰ ਛੱਡ ਦਿੱਤਾ ਹੈ।
-