-
ਗਿਣਤੀ 4:46, 47ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
46 ਫਿਰ ਮੂਸਾ, ਹਾਰੂਨ ਅਤੇ ਇਜ਼ਰਾਈਲ ਦੇ ਮੁਖੀਆਂ ਨੇ ਲੇਵੀਆਂ ਦੇ ਨਾਵਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਪਿਉ-ਦਾਦਿਆਂ ਦੇ ਘਰਾਣਿਆਂ ਦੇ ਅਨੁਸਾਰ ਬਣਾਈ। 47 ਉਨ੍ਹਾਂ ਦੀ ਉਮਰ 30 ਤੋਂ 50 ਸਾਲ ਸੀ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਨਾਲ ਜੁੜੇ ਕੰਮ ਕਰਨ ਅਤੇ ਚੀਜ਼ਾਂ ਚੁੱਕਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।+
-