-
ਕੂਚ 39:43ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
43 ਜਦੋਂ ਮੂਸਾ ਨੇ ਉਨ੍ਹਾਂ ਦੇ ਸਾਰੇ ਕੰਮਾਂ ਦੀ ਜਾਂਚ ਕੀਤੀ, ਤਾਂ ਉਸ ਨੇ ਦੇਖਿਆ ਕਿ ਸਾਰਾ ਕੰਮ ਬਿਲਕੁਲ ਉਸੇ ਤਰ੍ਹਾਂ ਕੀਤਾ ਗਿਆ ਸੀ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ। ਅਤੇ ਮੂਸਾ ਨੇ ਉਨ੍ਹਾਂ ਨੂੰ ਬਰਕਤ ਦਿੱਤੀ।
-
-
ਬਿਵਸਥਾ ਸਾਰ 4:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਮੈਂ ਤੁਹਾਨੂੰ ਜੋ ਹੁਕਮ ਦਿੰਦਾ ਹਾਂ, ਤੁਸੀਂ ਉਨ੍ਹਾਂ ਵਿਚ ਨਾ ਤਾਂ ਕੁਝ ਜੋੜਿਓ ਤੇ ਨਾ ਹੀ ਕੁਝ ਕੱਢਿਓ।+ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਹੁਕਮਾਂ ਦੀ ਪਾਲਣਾ ਕਰੋ ਜੋ ਮੈਂ ਤੁਹਾਨੂੰ ਦਿੰਦਾ ਹਾਂ।
-