ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯੂਹੰਨਾ 1:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਅਗਲੇ ਦਿਨ ਉਸ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖ ਕੇ ਕਿਹਾ: “ਔਹ ਦੇਖੋ ਪਰਮੇਸ਼ੁਰ ਦਾ ਲੇਲਾ+ ਜਿਹੜਾ ਦੁਨੀਆਂ ਦਾ+ ਪਾਪ ਮਿਟਾ ਦਿੰਦਾ ਹੈ!+

  • 1 ਕੁਰਿੰਥੀਆਂ 5:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਖਮੀਰ ਵਾਲੀ ਪੁਰਾਣੀ ਤੌਣ ਨੂੰ ਸੁੱਟ ਦਿਓ ਤਾਂਕਿ ਤੁਸੀਂ ਆਟੇ ਦੀ ਨਵੀਂ ਤੌਣ ਬਣ ਸਕੋ ਕਿਉਂਕਿ ਤੁਹਾਡੇ ਵਿਚ ਖਮੀਰ ਬਿਲਕੁਲ ਨਹੀਂ ਹੈ। ਅਸਲ ਵਿਚ, ਪਸਾਹ ਦੇ ਲੇਲੇ ਮਸੀਹ+ ਦੀ ਕੁਰਬਾਨੀ ਦਿੱਤੀ ਜਾ ਚੁੱਕੀ ਹੈ।+

  • ਪ੍ਰਕਾਸ਼ ਦੀ ਕਿਤਾਬ 5:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਫਿਰ ਮੈਂ ਸਿੰਘਾਸਣ ਦੇ ਲਾਗੇ ਅਤੇ ਚਾਰਾਂ ਕਰੂਬੀਆਂ ਅਤੇ ਬਜ਼ੁਰਗਾਂ ਦੇ ਵਿਚਕਾਰ+ ਇਕ ਲੇਲਾ ਖੜ੍ਹਾ ਦੇਖਿਆ।+ ਇਸ ਤਰ੍ਹਾਂ ਲੱਗ ਰਿਹਾ ਸੀ ਜਿਵੇਂ ਉਸ ਲੇਲੇ ਦੀ ਕੁਰਬਾਨੀ ਦਿੱਤੀ ਗਈ ਸੀ।+ ਉਸ ਲੇਲੇ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ ਅਤੇ ਇਹ ਅੱਖਾਂ ਪਰਮੇਸ਼ੁਰ ਦੀਆਂ ਸੱਤ ਪਵਿੱਤਰ ਸ਼ਕਤੀਆਂ* ਹਨ+ ਜਿਹੜੀਆਂ ਪਰਮੇਸ਼ੁਰ ਨੇ ਪੂਰੀ ਧਰਤੀ ਉੱਤੇ ਘੱਲੀਆਂ ਹਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ