ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 33:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਉਸ ਦਿਨ ਮਿਸਰੀ ਆਪਣੇ ਜੇਠਿਆਂ ਨੂੰ ਦਫ਼ਨਾ ਰਹੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਮਾਰ ਦਿੱਤਾ ਸੀ।+ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਦਾ ਨਿਆਂ ਕਰ ਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਸੀ।+

  • ਜ਼ਬੂਰ 78:51
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 51 ਅਖ਼ੀਰ ਉਸ ਨੇ ਮਿਸਰ ਦੇ ਸਾਰੇ ਜੇਠੇ ਬੱਚਿਆਂ ਨੂੰ ਮਾਰ ਸੁੱਟਿਆ,+

      ਹਾਮ ਦੇ ਤੰਬੂਆਂ ਵਿਚ ਪੈਦਾ ਹੋਏ ਪਹਿਲੇ ਬੱਚਿਆਂ ਨੂੰ।*

  • ਜ਼ਬੂਰ 105:36
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 36 ਫਿਰ ਉਸ ਨੇ ਉਨ੍ਹਾਂ ਦੇ ਦੇਸ਼ ਦੇ ਸਾਰੇ ਜੇਠੇ ਬੱਚੇ ਮਾਰ ਸੁੱਟੇ,+

      ਜਿਹੜੇ ਉਨ੍ਹਾਂ ਦੀ ਬੱਚੇ ਪੈਦਾ ਕਰਨ ਦੀ ਤਾਕਤ ਦੀ ਸ਼ੁਰੂਆਤ ਸਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ