-
ਕੂਚ 18:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਫਿਰ ਮੂਸਾ ਦਾ ਸਹੁਰਾ ਯਿਥਰੋ ਪਰਮੇਸ਼ੁਰ ਅੱਗੇ ਹੋਮ-ਬਲ਼ੀ ਅਤੇ ਹੋਰ ਬਲ਼ੀਆਂ ਚੜ੍ਹਾਉਣ ਲਈ ਜਾਨਵਰ ਲੈ ਕੇ ਆਇਆ ਅਤੇ ਹਾਰੂਨ ਤੇ ਇਜ਼ਰਾਈਲ ਦੇ ਸਾਰੇ ਬਜ਼ੁਰਗ ਸੱਚੇ ਪਰਮੇਸ਼ੁਰ ਦੇ ਸਾਮ੍ਹਣੇ ਮੂਸਾ ਦੇ ਸਹੁਰੇ ਨਾਲ ਖਾਣਾ ਖਾਣ ਆਏ।
-