ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 4:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਇਸ ਲਈ ਮੂਸਾ ਨੇ ਜਾ ਕੇ ਆਪਣੇ ਸਹੁਰੇ ਯਿਥਰੋ+ ਨੂੰ ਕਿਹਾ: “ਕਿਰਪਾ ਕਰ ਕੇ ਮੈਨੂੰ ਆਗਿਆ ਦੇ ਕਿ ਮੈਂ ਮਿਸਰ ਜਾ ਕੇ ਦੇਖਾਂ ਕਿ ਮੇਰੇ ਭਰਾ ਠੀਕ-ਠਾਕ ਹਨ ਜਾਂ ਨਹੀਂ।” ਯਿਥਰੋ ਨੇ ਮੂਸਾ ਨੂੰ ਕਿਹਾ: “ਚੰਗਾ, ਸਹੀ-ਸਲਾਮਤ ਜਾਹ।”

  • ਕੂਚ 18:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਮੂਸਾ ਦਾ ਸਹੁਰਾ ਯਿਥਰੋ ਮਿਦਿਆਨ ਦਾ ਪੁਜਾਰੀ ਸੀ।+ ਉਸ ਨੇ ਸੁਣਿਆ ਕਿ ਪਰਮੇਸ਼ੁਰ ਨੇ ਮੂਸਾ ਅਤੇ ਇਜ਼ਰਾਈਲੀ ਲੋਕਾਂ ਲਈ ਕੀ-ਕੀ ਕੀਤਾ ਸੀ ਅਤੇ ਯਹੋਵਾਹ ਕਿਵੇਂ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਸੀ।+

  • ਗਿਣਤੀ 10:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਮੂਸਾ ਨੇ ਆਪਣੇ ਸਹੁਰੇ ਰਊਏਲ*+ ਮਿਦਿਆਨੀ ਦੇ ਪੁੱਤਰ ਹੋਬਾਬ ਨੂੰ ਕਿਹਾ: “ਅਸੀਂ ਉਸ ਜਗ੍ਹਾ ਜਾ ਰਹੇ ਹਾਂ ਜਿਸ ਬਾਰੇ ਯਹੋਵਾਹ ਨੇ ਕਿਹਾ ਸੀ, ‘ਮੈਂ ਇਹ ਜਗ੍ਹਾ ਤੁਹਾਨੂੰ ਦਿਆਂਗਾ।’+ ਤੂੰ ਸਾਡੇ ਨਾਲ ਚੱਲ+ ਅਤੇ ਅਸੀਂ ਤੇਰੇ ਨਾਲ ਭਲਾਈ ਕਰਾਂਗੇ ਕਿਉਂਕਿ ਯਹੋਵਾਹ ਨੇ ਇਜ਼ਰਾਈਲੀਆਂ ਨੂੰ ਚੰਗੀਆਂ ਚੀਜ਼ਾਂ ਦੇਣ ਦਾ ਵਾਅਦਾ ਕੀਤਾ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ