ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 5:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਉਨ੍ਹਾਂ ਨੇ ਉਸੇ ਵੇਲੇ ਮੂਸਾ ਤੇ ਹਾਰੂਨ ਨੂੰ ਕਿਹਾ: “ਯਹੋਵਾਹ ਹੀ ਤੁਹਾਡੇ ਨਾਲ ਨਜਿੱਠੇ ਤੇ ਤੁਹਾਡਾ ਨਿਆਂ ਕਰੇ ਕਿਉਂਕਿ ਤੁਹਾਡੇ ਕਰਕੇ ਫ਼ਿਰਊਨ ਤੇ ਉਸ ਦੇ ਨੌਕਰ ਸਾਡੇ ਨਾਲ ਨਫ਼ਰਤ ਕਰਦੇ ਹਨ। ਤੁਸੀਂ ਉਨ੍ਹਾਂ ਦੇ ਹੱਥ ਤਲਵਾਰ ਦੇ ਦਿੱਤੀ ਹੈ ਤਾਂਕਿ ਉਹ ਸਾਨੂੰ ਮਾਰ ਦੇਣ।”+

  • ਕੂਚ 6:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 “ਇਸ ਲਈ ਇਜ਼ਰਾਈਲੀਆਂ ਨੂੰ ਕਹਿ: ‘ਮੈਂ ਯਹੋਵਾਹ ਹਾਂ। ਮੈਂ ਤੁਹਾਨੂੰ ਮਿਸਰੀਆਂ ਦੀ ਗ਼ੁਲਾਮੀ ਅਤੇ ਮਜ਼ਦੂਰੀ ਦੇ ਜੂਲੇ ਹੇਠੋਂ ਕੱਢਾਂਗਾ+ ਅਤੇ ਮੈਂ ਆਪਣੀ ਤਾਕਤਵਰ ਬਾਂਹ* ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਤੁਹਾਨੂੰ ਬਚਾਵਾਂਗਾ।+

  • ਕੂਚ 6:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਬਾਅਦ ਵਿਚ ਮੂਸਾ ਨੇ ਇਹ ਸੰਦੇਸ਼ ਇਜ਼ਰਾਈਲੀਆਂ ਨੂੰ ਦਿੱਤਾ, ਪਰ ਉਨ੍ਹਾਂ ਨੇ ਮੂਸਾ ਦੀ ਗੱਲ ਨਹੀਂ ਸੁਣੀ ਕਿਉਂਕਿ ਉਹ ਨਿਰਾਸ਼ ਹੋ ਚੁੱਕੇ ਸਨ ਅਤੇ ਗ਼ੁਲਾਮੀ ਦਾ ਕਸ਼ਟ ਸਹਿ ਰਹੇ ਸਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ