15 ਮੈਂ ਚਾਹੁੰਦਾ ਤਾਂ ਮੈਂ ਤੇਰੇ ਉੱਤੇ ਅਤੇ ਤੇਰੇ ਲੋਕਾਂ ਉੱਤੇ ਜਾਨਲੇਵਾ ਮਹਾਂਮਾਰੀ ਲਿਆ ਕੇ ਹੁਣ ਤਕ ਤੈਨੂੰ ਧਰਤੀ ਤੋਂ ਮਿਟਾ ਦਿੱਤਾ ਹੁੰਦਾ। 16 ਪਰ ਮੈਂ ਤੈਨੂੰ ਇਸੇ ਕਰਕੇ ਅਜੇ ਤਕ ਜੀਉਂਦਾ ਰੱਖਿਆ ਹੈ ਤਾਂਕਿ ਮੈਂ ਤੈਨੂੰ ਆਪਣੀ ਤਾਕਤ ਦਿਖਾਵਾਂ ਅਤੇ ਪੂਰੀ ਧਰਤੀ ਉੱਤੇ ਮੇਰੇ ਨਾਂ ਬਾਰੇ ਲੋਕਾਂ ਨੂੰ ਪਤਾ ਲੱਗੇ।+