-
ਕੂਚ 14:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਤੂੰ ਆਪਣਾ ਡੰਡਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਵੱਲ ਕਰ ਕੇ ਇਸ ਨੂੰ ਦੋ ਹਿੱਸਿਆਂ ਵਿਚ ਵੰਡ ਦੇ ਤਾਂਕਿ ਇਜ਼ਰਾਈਲੀ ਸਮੁੰਦਰ ਦੀ ਸੁੱਕੀ ਜ਼ਮੀਨ ਉੱਤੋਂ ਦੀ ਲੰਘ ਜਾਣ।
-