ਕੂਚ 15:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਉਸ ਵੇਲੇ ਮੂਸਾ ਅਤੇ ਇਜ਼ਰਾਈਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਇਆ:+ “ਮੈਂ ਯਹੋਵਾਹ ਲਈ ਗੀਤ ਗਾਵਾਂਗਾ ਕਿਉਂਕਿ ਉਸ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।+ ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿਚ ਸੁੱਟ ਦਿੱਤਾ ਹੈ।+ ਕੂਚ 15:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਉਸ ਨੇ ਫ਼ਿਰਊਨ ਦੇ ਰਥਾਂ ਅਤੇ ਉਸ ਦੀ ਫ਼ੌਜ ਨੂੰ ਸਮੁੰਦਰ ਵਿਚ ਸੁੱਟ ਦਿੱਤਾ ਹੈ,+ਫ਼ਿਰਊਨ ਦੇ ਵੱਡੇ-ਵੱਡੇ ਸੂਰਮੇ ਲਾਲ ਸਮੁੰਦਰ ਵਿਚ ਡੁੱਬ ਗਏ ਹਨ।+
15 ਉਸ ਵੇਲੇ ਮੂਸਾ ਅਤੇ ਇਜ਼ਰਾਈਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਇਆ:+ “ਮੈਂ ਯਹੋਵਾਹ ਲਈ ਗੀਤ ਗਾਵਾਂਗਾ ਕਿਉਂਕਿ ਉਸ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।+ ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿਚ ਸੁੱਟ ਦਿੱਤਾ ਹੈ।+
4 ਉਸ ਨੇ ਫ਼ਿਰਊਨ ਦੇ ਰਥਾਂ ਅਤੇ ਉਸ ਦੀ ਫ਼ੌਜ ਨੂੰ ਸਮੁੰਦਰ ਵਿਚ ਸੁੱਟ ਦਿੱਤਾ ਹੈ,+ਫ਼ਿਰਊਨ ਦੇ ਵੱਡੇ-ਵੱਡੇ ਸੂਰਮੇ ਲਾਲ ਸਮੁੰਦਰ ਵਿਚ ਡੁੱਬ ਗਏ ਹਨ।+