ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 4:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਇਹ ਦੇਖ ਕੇ ਲੋਕਾਂ ਨੇ ਮੂਸਾ ʼਤੇ ਵਿਸ਼ਵਾਸ ਕੀਤਾ।+ ਜਦੋਂ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਜ਼ਰਾਈਲੀਆਂ ਵੱਲ ਧਿਆਨ ਦਿੱਤਾ ਹੈ+ ਅਤੇ ਉਨ੍ਹਾਂ ਦਾ ਕਸ਼ਟ ਦੇਖਿਆ ਹੈ,+ ਤਾਂ ਉਨ੍ਹਾਂ ਨੇ ਗੋਡਿਆਂ ਭਾਰ ਬੈਠ ਕੇ ਸਿਰ ਨਿਵਾਏ।

  • ਕੂਚ 19:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਅਤੇ ਯਹੋਵਾਹ ਨੇ ਮੂਸਾ ਨੂੰ ਕਿਹਾ: “ਦੇਖ, ਮੈਂ ਇਕ ਕਾਲ਼ੇ ਬੱਦਲ ਵਿਚ ਤੇਰੇ ਕੋਲ ਆਵਾਂਗਾ ਤਾਂਕਿ ਜਦ ਮੈਂ ਤੇਰੇ ਨਾਲ ਗੱਲ ਕਰਾਂ, ਤਾਂ ਲੋਕ ਸੁਣਨ ਅਤੇ ਹਮੇਸ਼ਾ ਤੇਰੇ ਉੱਤੇ ਵੀ ਭਰੋਸਾ ਕਰਨ।” ਫਿਰ ਮੂਸਾ ਨੇ ਯਹੋਵਾਹ ਨੂੰ ਉਹ ਸਭ ਕੁਝ ਦੱਸਿਆ ਜੋ ਲੋਕਾਂ ਨੇ ਕਿਹਾ ਸੀ।

  • ਜ਼ਬੂਰ 106:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਫਿਰ ਉਨ੍ਹਾਂ ਨੇ ਉਸ ਦੇ ਵਾਅਦੇ ʼਤੇ ਨਿਹਚਾ ਕੀਤੀ+

      ਅਤੇ ਉਹ ਉਸ ਦਾ ਗੁਣਗਾਨ ਕਰਨ ਲੱਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ