-
ਕੂਚ 18:10, 11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਫਿਰ ਯਿਥਰੋ ਨੇ ਕਿਹਾ: “ਯਹੋਵਾਹ ਦੀ ਮਹਿਮਾ ਹੋਵੇ ਜਿਸ ਨੇ ਤੁਹਾਨੂੰ ਮਿਸਰ ਅਤੇ ਫ਼ਿਰਊਨ ਦੇ ਹੱਥੋਂ ਛੁਡਾਇਆ ਅਤੇ ਜਿਸ ਨੇ ਲੋਕਾਂ ਨੂੰ ਮਿਸਰੀਆਂ ਦੇ ਕਬਜ਼ੇ ਤੋਂ ਛੁਡਾਇਆ। 11 ਹੁਣ ਮੈਂ ਜਾਣ ਗਿਆ ਹਾਂ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਮਹਾਨ ਹੈ+ ਕਿਉਂਕਿ ਉਸ ਨੇ ਆਪਣੀ ਪਰਜਾ ਨੂੰ ਘਮੰਡੀ ਅਤੇ ਜ਼ਾਲਮ ਮਿਸਰੀਆਂ ਤੋਂ ਬਚਾਇਆ।”
-
-
ਜ਼ਬੂਰ 106:11, 12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਪਾਣੀਆਂ ਨੇ ਉਨ੍ਹਾਂ ਦੇ ਵਿਰੋਧੀਆਂ ਨੂੰ ਢਕ ਲਿਆ
ਅਤੇ ਉਨ੍ਹਾਂ ਵਿੱਚੋਂ ਇਕ ਵੀ ਨਾ ਬਚਿਆ।+
-