-
ਬਿਵਸਥਾ ਸਾਰ 7:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 “ਜੇ ਤੁਸੀਂ ਇਨ੍ਹਾਂ ਕਾਨੂੰਨਾਂ ʼਤੇ ਹਮੇਸ਼ਾ ਧਿਆਨ ਦਿਓਗੇ ਅਤੇ ਇਨ੍ਹਾਂ ਦੀ ਪਾਲਣਾ ਕਰੋਗੇ, ਤਾਂ ਤੁਹਾਡਾ ਪਰਮੇਸ਼ੁਰ ਯਹੋਵਾਹ ਆਪਣਾ ਇਕਰਾਰ ਪੂਰਾ ਕਰੇਗਾ ਅਤੇ ਤੁਹਾਨੂੰ ਅਟੱਲ ਪਿਆਰ ਕਰੇਗਾ ਜਿਵੇਂ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ।
-
-
ਬਿਵਸਥਾ ਸਾਰ 7:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਯਹੋਵਾਹ ਤੁਹਾਡੇ ਤੋਂ ਸਾਰੀਆਂ ਬੀਮਾਰੀਆਂ ਦੂਰ ਕਰ ਦੇਵੇਗਾ ਅਤੇ ਉਹ ਤੁਹਾਨੂੰ ਭਿਆਨਕ ਬੀਮਾਰੀਆਂ ਨਹੀਂ ਲੱਗਣ ਦੇਵੇਗਾ ਜੋ ਤੁਸੀਂ ਮਿਸਰ ਵਿਚ ਦੇਖੀਆਂ ਸਨ।+ ਇਸ ਦੀ ਬਜਾਇ, ਉਹ ਉਨ੍ਹਾਂ ਲੋਕਾਂ ਨੂੰ ਇਹ ਬੀਮਾਰੀਆਂ ਲਾਵੇਗਾ ਜੋ ਤੁਹਾਨੂੰ ਨਫ਼ਰਤ ਕਰਦੇ ਹਨ।
-