ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 7:30-34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 “40 ਸਾਲਾਂ ਬਾਅਦ, ਸੀਨਈ ਪਹਾੜ ਦੇ ਲਾਗੇ ਉਜਾੜ ਵਿਚ ਇਕ ਬਲ਼ਦੀ ਕੰਡਿਆਲ਼ੀ ਝਾੜੀ ਦੀਆਂ ਲਪਟਾਂ ਵਿਚ ਇਕ ਦੂਤ ਉਸ ਸਾਮ੍ਹਣੇ ਪ੍ਰਗਟ ਹੋਇਆ।+ 31 ਜਦੋਂ ਮੂਸਾ ਨੇ ਉਹ ਬਲ਼ਦੀ ਹੋਈ ਝਾੜੀ ਦੇਖੀ, ਤਾਂ ਉਹ ਹੱਕਾ-ਬੱਕਾ ਰਹਿ ਗਿਆ। ਫਿਰ ਜਦੋਂ ਉਹ ਹੋਰ ਧਿਆਨ ਨਾਲ ਦੇਖਣ ਲਈ ਨੇੜੇ ਗਿਆ, ਤਾਂ ਯਹੋਵਾਹ* ਦੀ ਆਵਾਜ਼ ਆਈ: 32 ‘ਮੈਂ ਤੇਰੇ ਪਿਉ-ਦਾਦਿਆਂ ਯਾਨੀ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।’+ ਇਹ ਸੁਣ ਕੇ ਮੂਸਾ ਦਾ ਸਾਹ ਸੁੱਕ ਗਿਆ ਅਤੇ ਉਸ ਦਾ ਹੌਸਲਾ ਨਾ ਪਿਆ ਕਿ ਉਹ ਦੇਖਣ ਲਈ ਹੋਰ ਅੱਗੇ ਜਾਵੇ। 33 ਯਹੋਵਾਹ* ਨੇ ਉਸ ਨੂੰ ਕਿਹਾ, ‘ਆਪਣੀ ਜੁੱਤੀ ਲਾਹ ਦੇ ਕਿਉਂਕਿ ਤੂੰ ਪਵਿੱਤਰ ਜ਼ਮੀਨ ʼਤੇ ਖੜ੍ਹਾ ਹੈਂ। 34 ਮੈਂ ਦੇਖਿਆ ਹੈ ਕਿ ਮਿਸਰ ਵਿਚ ਮੇਰੇ ਲੋਕਾਂ ਉੱਤੇ ਕਿੰਨੇ ਅਤਿਆਚਾਰ ਹੋ ਰਹੇ ਹਨ ਅਤੇ ਮੈਂ ਉਨ੍ਹਾਂ ਦੇ ਹਉਕਿਆਂ ਨੂੰ ਸੁਣਿਆ ਹੈ,+ ਇਸ ਲਈ ਮੈਂ ਉਨ੍ਹਾਂ ਨੂੰ ਛੁਡਾਉਣ ਵਾਸਤੇ ਥੱਲੇ ਆਇਆ ਹਾਂ। ਇਸ ਲਈ ਮੈਂ ਤੈਨੂੰ ਮਿਸਰ ਨੂੰ ਘੱਲਾਂਗਾ।’

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ