ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 78:24, 25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਉਹ ਉਨ੍ਹਾਂ ਦੇ ਖਾਣ ਲਈ ਆਕਾਸ਼ੋਂ ਮੰਨ ਵਰ੍ਹਾਉਂਦਾ ਰਿਹਾ;

      ਉਸ ਨੇ ਉਨ੍ਹਾਂ ਨੂੰ ਸਵਰਗੋਂ ਰੋਟੀ ਦਿੱਤੀ।*+

      25 ਇਨਸਾਨਾਂ ਨੇ ਸੂਰਬੀਰਾਂ* ਦੀ ਰੋਟੀ ਖਾਧੀ;+

      ਉਸ ਨੇ ਉਨ੍ਹਾਂ ਨੂੰ ਰੱਜ ਕੇ ਖਾਣ ਨੂੰ ਦਿੱਤਾ।+

  • ਜ਼ਬੂਰ 105:40
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 40 ਉਨ੍ਹਾਂ ਦੇ ਮੰਗਣ ʼਤੇ ਉਹ ਬਟੇਰੇ ਲਿਆਇਆ;+

      ਉਸ ਨੇ ਸਵਰਗੋਂ ਰੋਟੀ ਦੇ ਕੇ ਉਨ੍ਹਾਂ ਨੂੰ ਰਜਾਇਆ।+

  • ਯੂਹੰਨਾ 6:31, 32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਸਾਡੇ ਪਿਉ-ਦਾਦਿਆਂ ਨੇ ਉਜਾੜ ਵਿਚ ਮੰਨ ਖਾਧਾ ਸੀ,+ ਠੀਕ ਜਿਵੇਂ ਲਿਖਿਆ ਹੈ, ‘ਉਸ ਨੇ ਸਵਰਗੋਂ ਉਨ੍ਹਾਂ ਨੂੰ ਖਾਣ ਲਈ ਰੋਟੀ ਦਿੱਤੀ।’”+ 32 ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਤੁਹਾਨੂੰ ਸਵਰਗੋਂ ਰੋਟੀ ਮੂਸਾ ਨੇ ਨਹੀਂ ਦਿੱਤੀ ਸੀ, ਪਰ ਮੇਰਾ ਪਿਤਾ ਤੁਹਾਨੂੰ ਸਵਰਗੋਂ ਅਸਲੀ ਰੋਟੀ ਦਿੰਦਾ ਹੈ।

  • ਯੂਹੰਨਾ 6:58
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 58 ਸਵਰਗੋਂ ਆਈ ਰੋਟੀ ਇਹੀ ਹੈ। ਇਹ ਉਸ ਤਰ੍ਹਾਂ ਦੀ ਨਹੀਂ ਜੋ ਤੁਹਾਡੇ ਪਿਉ-ਦਾਦਿਆਂ ਨੇ ਖਾਧੀ ਸੀ ਅਤੇ ਫਿਰ ਵੀ ਮਰ ਗਏ। ਹੁਣ ਜਿਹੜਾ ਵੀ ਸਵਰਗੋਂ ਆਈ ਇਹ ਰੋਟੀ ਖਾਂਦਾ ਹੈ, ਉਹ ਹਮੇਸ਼ਾ ਜੀਉਂਦਾ ਰਹੇਗਾ।”+

  • 1 ਕੁਰਿੰਥੀਆਂ 10:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਓ ਕਿ ਸਾਡੇ ਸਾਰੇ ਪਿਉ-ਦਾਦੇ ਬੱਦਲ ਦੇ ਥੱਲੇ ਸਨ+ ਅਤੇ ਉਹ ਸਾਰੇ ਸਮੁੰਦਰ ਵਿੱਚੋਂ ਦੀ ਲੰਘੇ ਸਨ+

  • 1 ਕੁਰਿੰਥੀਆਂ 10:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਉਨ੍ਹਾਂ ਸਾਰਿਆਂ ਨੇ ਪਰਮੇਸ਼ੁਰ ਵੱਲੋਂ ਦਿੱਤਾ ਇੱਕੋ ਜਿਹਾ ਭੋਜਨ ਖਾਧਾ ਸੀ+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ