-
ਕੂਚ 6:7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਮੈਂ ਤੁਹਾਨੂੰ ਆਪਣੇ ਲੋਕਾਂ ਵਜੋਂ ਕਬੂਲ ਕਰਾਂਗਾ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ+ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇ ਜੂਲੇ ਹੇਠੋਂ ਕੱਢ ਰਿਹਾ ਹੈ।
-
-
ਗਿਣਤੀ 16:28, 29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 ਫਿਰ ਮੂਸਾ ਨੇ ਕਿਹਾ: “ਤੁਹਾਨੂੰ ਇਸ ਤੋਂ ਪਤਾ ਲੱਗ ਜਾਵੇਗਾ ਕਿ ਮੈਂ ਆਪਣੀ ਮਰਜ਼ੀ ਨਾਲ ਇਹ ਸਭ ਕੁਝ ਨਹੀਂ ਕਰ ਰਿਹਾ, ਸਗੋਂ ਯਹੋਵਾਹ ਨੇ ਮੈਨੂੰ ਇਹ ਕਰਨ ਲਈ ਘੱਲਿਆ ਹੈ: 29 ਜੇ ਇਹ ਲੋਕ ਦੂਸਰੇ ਲੋਕਾਂ ਵਾਂਗ ਕੁਦਰਤੀ ਮੌਤ ਮਰਨ ਅਤੇ ਇਨ੍ਹਾਂ ਨੂੰ ਵੀ ਉਹੀ ਸਜ਼ਾ ਮਿਲੇ ਜੋ ਸਾਰੇ ਇਨਸਾਨਾਂ ਨੂੰ ਮਿਲਦੀ ਹੈ, ਤਾਂ ਇਸ ਦਾ ਮਤਲਬ ਹੈ ਕਿ ਯਹੋਵਾਹ ਨੇ ਮੈਨੂੰ ਨਹੀਂ ਘੱਲਿਆ।+
-